ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਚੰਡੀਗੜ੍ਹ ਦੇ ਸ...

    ਚੰਡੀਗੜ੍ਹ ਦੇ ਸੈਕਟਰ 46 ਦੀ ਮਾਰਕੀਟ ‘ਚ ਲੱਗੀ ਭਿਆਨਕ ਅੱਗ

    ਚੰਡੀਗੜ੍ਹ ਦੇ ਸੈਕਟਰ 46 ਦੀ ਮਾਰਕੀਟ ‘ਚ ਲੱਗੀ ਭਿਆਨਕ ਅੱਗ

    ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਚੰਡੀਗੜ੍ਹ ਦੇ ਸੈਕਟਰ-46 ਵਿੱਚ ਅੱਜ ਸਵੇਰ ਸਮੇਂ ਇੱਕ ਸਟੋਰ ਵਿੱਚ ਅਚਾਨਕ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸਵੇਰੇ ਕਰੀਬ 8 ਵਜੇ ਸੈਕਟਰ 46 ਦੀ ਮਾਰਕੀਟ ਵਿੱਚ ਹਰਿਆਣਾ ਸ਼ਟੋਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਸ਼ਾਰਟ ਸਰਕਟ ਕਾਰਨ ਸ਼ੁਰੂ ਹੋਈ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰ ਲਿਆ ਇਸ ਸਬੰਧੀ ਸੂਚਨਾ ਮਿਲਦੇ ਹੀ ਸਥਾਨਕ ਫਾਇਰ ਬ੍ਰਿਗੇਡ ਦੀਆਂ ਇੱਕ-ਇੱਕ ਕਰਕੇ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ ਗਨੀਮਤ ਇਹ ਰਹੀ ਕਿ ਅੱਗ ਅਗਲ ਬਗਲ ਦੀਆਂ ਦੁਕਾਨਾਂ ਵਿੱਚ ਨਹੀਂ ਫੈਲੀ ਨਹੀਂ ਤਾਂ ਭਿਆਨਕ ਹਾਦਸਾ ਹੋ ਸਕਦਾ ਸੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here