ਸਾਡੇ ਨਾਲ ਸ਼ਾਮਲ

Follow us

17.9 C
Chandigarh
Friday, February 20, 2026
More
    Home Breaking News ਮਹਾਰਾਸ਼ਟਰ ਦੀ ਕ...

    ਮਹਾਰਾਸ਼ਟਰ ਦੀ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ, ਤਿੰਨ ਦੀ ਮੌਤ, 12 ਜਖ਼ਮੀ

    ਮਹਾਰਾਸ਼ਟਰ ਦੀ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ, ਤਿੰਨ ਦੀ ਮੌਤ, 12 ਜਖ਼ਮੀ

    ਮੁੰਬਈ। ਮਹਾਰਾਸ਼ਟਰ ’ਚ ਪਾਲਘਰ ਜ਼ਿਲੇ ਦੇ ਬੋਈਸਰ ਇਲਾਕੇ ’ਚ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਬੋਇਸਰ ਫਾਇਰ ਬਿ੍ਰਗੇਡ ਨੇ ਦੱਸਿਆ, ‘‘ਫੈਕਟਰੀ ’ਚ ਬੁਆਇਲਰ ਫਟਣ ਕਾਰਨ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ’’। ਜ਼ਖਮੀਆਂ ਨੂੰ ਬੋਈਸਰ ਦੇ ਸ਼ਿੰਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here