ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਇੱਕ ਨਜ਼ਰ ਵੈਸ਼ਣੂ ਦੇਵੀ ਮੰ...

    ਵੈਸ਼ਣੂ ਦੇਵੀ ਮੰਦਰ ਕੰਪਲੈਕਸ ’ਚ ਲੱਗੀ ਭਿਆਨਕ ਅੱਗ, ਦੂਰ-ਦੂਰ ਦਿਖਾਈ ਦੇ ਰਹੀਆਂ ਅੱਗ ਦੀਆਂ ਲਪਟਾਂ

    ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ

    ਜੰਮੂ। ਕਟੜਾ ਸਥਿਤ ਮਾਤਾ ਵੈਸ਼ਣੋ ਦੇਵੀ ਕੰਪਲੈਕਸ ’ਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ ਕਾਲਿਕਾ ਭਵਨ ਕੋਲ ਕਾਊਂਟਰ ਨੰਬਰ ਦੋ ਦੇ ਨੇੜੇ ਭਿਆਨਕ ਅੱਗ ਲੱਗੀ ਹੋਈ ਹੈ ਅੱਗ ’ਤੇ ਕਾਬੂ ਪਾਉਣ ਲਈ ਬਚਾਅ ਕਾਰਜ ਜਾਰੀ ਹਨ ਵੇਖਦਿਆਂ ਹੀ ਵੇਖਦਿਆਂ ਅੱਗ ਨੇ ਕਾਫ਼ੀ ਭਿਆਨਕ ਰੂਪ ਲੈ ਲਿਆ ਹਾਲੇ ਤੱਕ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਦੱਸਿਆ ਜਾ ਰਿਹਾ ਹੈ ਕਿ ਅੱਗ ਵੀਆਈਪੀ ਗੇਟ ਕੋਲ ਸਾਰਟ ਸਰਕਿਟ ਦੇ ਕਾਰਨ ਲੱਗੀ ਹੈ।

    ਸ੍ਰਾਈਨ ਬੋਰਡ ਦੇ ਸੀਈਓ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਇਸ ਅਗਨੀ ਕਾਂਡ ਨਾਲ ਕਿੰਨਾ ਨੁਕਸਾਨ ਹੋਇਆ ਹੈ ਇਸ ਬਾਰੇ ਹਾਲੇ ਤੱਕ ਕੋਈ ਸੂਚਨਾ ਨਹੀਂ ਮਿਲੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।