Terror Module Busted
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Terror Module Busted : ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
Published On
By Satinder Mathur
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
