terrorism

Punjab News: ਪੰਜਾਬ ਵੱਡੇ ਅੱਤਵਾਦੀ ਸਾਜਿਸ਼ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ : ਸੀ.ਪੀ. ਸਵਪਨ ਸ਼ਰਮਾ Punjab News: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਵੱਡੀ ਅੱਤਵਾਦੀ ਘਟਨਾ ਨੂੰ ਟਾਲਦਿਆਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Police: ਖਾਲਿਸਤਾਨੀ ਸੰਗਠਨ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ

Punjab Police: ਚੰਡੀਗੜ੍ਹ, (ਆਈਏਐਨਐਸ)। ਪੰਜਾਬ ਪੁਲਿਸ ਨੂੰ ਅੱਤਵਾਦ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਆਪਣੀ ਕਾਰਵਾਈ ਵਿੱਚ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਪੁਲਿਸ ਨੇ ਵਿਦੇਸ਼ਾਂ ਵਿੱਚ ਸਥਿਤ ਗੈਂਗਸਟਰਾਂ ਅਤੇ ਖਾਲਿਸਤਾਨੀ ਸੰਗਠਨ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਦੀਪ ਸਿੰਘ ਉਰਫ਼ ਲਵ ਅਤੇ ਟੇਕ ਚੰਦ ਉਰਫ਼ ਟਿੰਕੂ ਵਜੋਂ ਹੋਈ ਹੈ। ਪੰਜਾਬ ਪੁਲਿਸ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਮੋਟਰਸਾਈਕਲ ਸਵਾਰਾਂ ਤੋਂ ਹੈਂਡ ਗ੍ਰਨੇਡ ਬਰਾਮਦ

ਇੱਕ ਬਾਈਕ ਲੈ ਕੇ ਫਰਾਰ, ਦੂਜਾ ਸਾਥੀ ਗ੍ਰਿਫਤਾਰ  Crime News: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਪੁਲਿਸ ਨੇ ਮੋਟਰਸਾਈਕਲ ਸਵਾਰਾਂ ਤੋਂ ਹੈਂਡ ਗਰਨੇਡ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਇੱਕ ਪੀਸੀਆਰ ਟੀਮ ਸ਼ਿਵਪੁਰੀ ਰੋਡ ਇਲਾਕੇ ’ਚ ਗਸ਼ਤ ਕਰ ਰਹੀ ਸੀ, ਇਸ ਦੌਰਾਨ ਦੋ ਸ਼ੱਕੀ ਵਿਅਕਤੀ ਇੱਕ ਮੋਟਰਸਾਈਕਲ ’ਤੇ ਆਉਂਦੇ ਨਜ਼ਰ ਆਏ ਸ਼ੱਕ ਹੋਣ ’ਤੇ ਪੁਲਿਸ ਨੇ ਉਨ੍ਹਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹੁਣ ਅੱਤਵਾਦ (Terrorism) ਨੂੰ ਇਸ ਤਰ੍ਹਾਂ ਬੇਨਕਾਬ ਕਰੇਗਾ ਭਾਰਤ, ਇੱਕਜੁਟ ਹੋ ਕੇ ਲਿਆ ਐਕਸ਼ਨ

ਕੇਂਦਰ ਸਰਕਾਰ ਨੇ ਕੀਤਾ ਕਮੇਟੀ ਦਾ ਗਠਨ | Terrorism Terrorism: ਨਵੀਂ ਦਿੱਲੀ (ਏਜੰਸੀ)। ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਅਗਵਾਈ ਵਿੱਚ ਸੱਤ ਸਰਬ-ਪਾਰਟੀ ਵਫ਼ਦ ਵੱਖ-ਵੱਖ ਦੇਸ਼ਾਂ ਦਾ ਦੌਰਾ ਕਰਨਗੇ ਤਾਂ ਜੋ ਭਾਰਤ ਦੇ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੇ ਸਖ਼ਤ ਸੰਦੇਸ਼ ਨੂੰ ਦੁਨੀਆ ਨੂੰ ਦਿੱਤਾ ਜਾ ਸਕੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਸ਼ਨਿੱਚਰਵਾਰ ਨੂੰ […]
ਦੇਸ਼  Breaking News  ਖਾਸ ਖਬਰ 

ਅੱਤਵਾਦ ਸਬੰਧੀ ਇੱਕ ਹੋਣ ਮਾਪਦੰਡ

  Terrorism: ਅੱਤਵਾਦ ਕਿਸੇ ਇੱਕ ਦੇਸ਼ ਦੀ ਸਮੱਸਿਆ ਨਹੀਂ ਅਤੇ ਨਾ ਹੀ ਕੋਈ ਦੇਸ਼ ਅੱਤਵਾਦ ਦੀ ਸਿਧਾਂਤਕ ਤੌਰ ’ਤੇ ਹਮਾਇਤ ਕਰ ਰਿਹਾ ਹੈ ਇਸ ਦੇ ਬਾਵਜੂਦ ਅੱਤਵਾਦ ਸਬੰਧੀ ਮਾਪ-ਦੰਡ ਇੱਕਸਾਰ ਨਹੀਂ ਹਨ ਇਹ ਦੋਗਲੀ ਨੀਤੀ ਹੀ ਅੱਤਵਾਦ ਦੇ ਖ਼ਤਮ ਹੋਣ ’ਚ ਵੱਡਾ ਅੜਿੱਕਾ ਹੈ ਅਮਰੀਕਾ ਨੇ ਹਾਲ ਹੀ ਵਿੱਚ ਪਾਕਿਸਤਾਨ ਦੀ ਇਸ ਗੱਲ ਲਈ ਸਲਾਹੁਤਾ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

ਕਸ਼ਮੀਰ ’ਚੋਂ ਅੱਤਵਾਦ ਜੜ੍ਹੋਂ ਖਤਮ ਕਰੇਗੀ ਸਰਕਾਰ : ਅਮਿਤ ਸ਼ਾਹ

(ਏਜੰਸੀ) ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਐਤਵਾਰ ਨੂੰ ਕਿਹਾ ਕਿ ਜੰਮੂ ਅਤੇ ਕਸ਼ਮੀਰ ’ਚ ਅੱਤਵਾਦ ਖਿਲਾਫ ਲੜਾਈ ਫੈਸਲਾਕੁਨ ਦੌਰ ’ਚ ਹੈ ਅਤੇ ਅੱਤਵਾਦ ਹੁਣ ਵੱਡੇ ਸੰਗਠਿਤ ਅੱਤਵਾਦੀ ਹਿਸਾਵਾਂ ਤੋਂ ਹੁਣ ਛੜਾ ਲੜਾਈ ਤੱਕ ਸਿਮਟ ਗਿਆ ਹੈ ਪਰ ਸਰਕਾਰ ਇਸ ਨੂੰ ਜੜੋਂ ਖਤਮ ਕਰਕੇ ਹਟੇਗੀ। ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ’ਚ ਵਧਦੀਆਂ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸ਼ਰਾਬ ਦਾ ਆਤੰਕਵਾਦ

ਪੰਜਾਬ ਦੇ ਮਰਹੂਮ ਵਿਦਵਾਨ ਲੇਖਕ ਜਸਵੰਤ ਸਿੰਘ ਕੰਵਲ ਨੇ ਪ੍ਰਾਂਤ ਦੀ ਦੁਖਦੀ ਰਗ ’ਤੇ ਹੱਥ ਧਰਦਿਆਂ ਲਿਖਿਆ ਸੀ, ‘ਪੰਜਾਬ ਨੂੰ ਗੋਡਿਆਂ ਭਾਰ ਨੇਜ਼ਿਆਂ ਜਾਂ ਤਲਵਾਰਾਂ ਨੇ ਨਹੀਂ ਕੀਤਾ, ਸਗੋਂ ਢਾਈ-ਤਿੰਨ ਇੰਚ ਦੀਆਂ ਸਰਿੰਜਾਂ ਤੇ ਸ਼ਰਾਬ ਦੀਆਂ ਬੋਤਲਾਂ ਨੇ ਕੀਤਾ ਹੈ।’ ਸੱਚਮੁੱਚ ਸ਼ਰਾਬ ਦੇ ਵਗਦੇ ਦਰਿਆ ਕਾਰਨ ਜਿੱਥੇ ਜਵਾਨੀ ਦਿਸ਼ਾਹੀਣ, ਮਨੋਰਥਹੀਣ ਤੇ ਮੰਤਵਹੀਣ ਹੋਈ ਹੈ, ਉੱਥੇ […]
ਦੇਸ਼  Breaking News  ਲੇਖ  ਖਾਸ ਖਬਰ  ਵਿਚਾਰ 

ਅੱਤਵਾਦ ਦਾ ਨਵਾਂ ਕਾਰਾ

ਫਲਸਤੀਨ ਦੇ ਅੱਤਵਾਦੀ ਸੰਗਠਨ ਹਮਾਸ ਵੱਲੋਂ ਕੀਤੇ ਗਏ ਹਮਲਿਆਂ ਨਾਲ ਜੰਗ ਛਿੜ ਗਈ ਹੈ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ ਤੇ ਹਜ਼ਾਰਾਂ ਲੋਕ ਜ਼ਖ਼ਮੀ ਹੋ ਗਏ ਹਨ ਸਭ ਤੋਂ ਮਾੜੀ ਗੱਲ ਇਹ ਹੈ ਕਿ ਹਮਾਸ ਵੱਲੋਂ ਨਿਰਦੋਸ਼ ਇਜ਼ਰਾਈਲੀ ਬੱਚੇ, ਬੁੱਢੇ ਤੇ ਔਰਤਾਂ ਨੂੰ ਵੀ ਅਗਵਾ ਕਰਨ ਦੀਆਂ ਖਬਰਾਂ ਚੱਲ ਰਹੀਆਂ ਹਨ ਇਹ ਹਾਲਾਤ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

Israel Hamas War: ਇਜ਼ਰਾਈਲ ਅਤੇ Hamas ਵਿਚਾਲੇ ਭਿਆਨਕ ਜੰਗ, ਹਵਾ ‘ਚ ਉੱਡੀਆਂ ਮਿਜ਼ਾਈਲਾਂ, ਵੇਖੋ ਖੌਫਨਾਕ ਵੀਡੀਓ

ਯੇਰੂਸ਼ਲਮ (ਏਜੰਸੀ)। Israel Hamas War: ਫਿਲਿਸਤੀਨੀ ਅੱਤਵਾਦੀ ਸਮੂਹ ਹਮਾਸ ਦੇ ਕਈ ਬੰਦੂਕਧਾਰੀਆਂ ਨੇ ਸ਼ਨਿੱਚਰਵਾਰ ਨੂੰ ਅਚਾਨਕ ਹਮਲਾ ਕਰਕੇ ਗਾਜ਼ਾ ਪੱਟੀ ਤੋਂ ਦੱਖਣੀ ਇਜ਼ਰਾਈਲ ਵਿੱਚ ਘੁਸਪੈਠ ਕੀਤੀ। ਬੀਬੀਸੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਵੀਡੀਓਜ਼ ਵਿਚ ਦਿਖਾਇਆ ਗਿਆ ਹੈ ਕਿ ਫਿਲਿਸਤੀਨੀ ਹਮਲਾਵਰ ਇਜ਼ਰਾਈਲ ਦੇ ਸ਼ਹਿਰ ਸਡੇਰੋਟ ਦੀਆਂ ਸੜਕਾਂ ‘ਤੇ ਪੈਦਲ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਅੱਤਵਾਦ ਨੂੰ ਨੱਥ ਪਾਉਣਾ ਜ਼ਰੂਰੀ

ਜੀ-20 ਦੀ ਸ਼ਾਨਦਾਰ ਅਤੇ ਇਤਿਹਾਸਕ ਸਫ਼ਲਤਾ ਤੋਂ ਬੁਖਲਾਏ ਪਾਕਿਸਤਾਨ ਨੇ ਇੱਕ ਹੋਛੀ, ਅਣਮਨੁੱਖੀ ਅਤੇ ਹਿੰਸਕ ਘਟਨਾ ਨੂੰ ਅੰਜ਼ਾਮ ਦਿੰਦੇ ਹੋਏ ਅਨੰਤਨਾਗ ’ਚ ਅੱਤਵਾਦੀ ਘਟਨਾ ’ਚ ਸਾਡੀ ਫੌਜ ਦੇ ਦੋ ਵੱਡੇ ਅਧਿਕਾਰੀ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਇੱਕ ਡੀਐਸਪੀ ਦੇ ਪ੍ਰਾਣ ਲੈ ਲਏ ਹਨ, ਇਹ ਘਟਨਾ ਗੁਆਂਢੀ ਦੇਸ਼ ’ਤੇ ਇੱਕ ਬਦਨੁਮਾ ਦਾਗ ਹੀ ਨਹੀਂ, ਸਗੋਂ ਹਿੰਸਾ […]
ਦੇਸ਼  Breaking News  ਲੇਖ  ਖਾਸ ਖਬਰ 

ਅੱਤਵਾਦ ਦੀ ਪਰਿਭਾਸ਼ਾ ਵਿਗਾੜੀ ਨਾ ਜਾਵੇ

ਭਾਰਤ ਸਰਕਾਰ ਨੇ ਅੱਤਵਾਦ ਦੇ ਵਰਗੀਕਰਨ ਦਾ ਵਿਰੋਧ ਕੀਤਾ ਜੋ ਦਰੁਸਤ ਤੇ ਤਰਕ ਸੰਗਤ ਹੈ। ਸੰਯੁਕਤ ਰਾਸ਼ਟਰ ’ਚ ਭਾਰਤੀ ਪ੍ਰਤੀਨਿਧ ਰੁਚਿਰ ਕੰਬੋਜ਼ ਨੇ ਕਿਹਾ ਹੈ ਕਿ ਅੱਤਵਾਦ ਦਾ ਕਾਰਨਾਂ ਦੇ ਆਧਾਰ ’ਤੇ ਵਰਗੀਕਰਨ ਖਤਰਨਾਕ ਸਾਬਤ ਹੋਵੇਗਾ। ਅਸਲ ’ਚ ਕੁਝ ਦੇਸ਼ ਆਪਣੇ ਹਿੱਤਾਂ ਖਾਤਰ ਅੱਤਵਾਦ ਨੂੰ ਗੁਪਤ ਹਮਾਇਤ ਦੇਣ ਲਈ ਸ਼ਬਦਾਂ ਦੇ ਤਕਨੀਕੀ ਹੇਰ-ਫੇਰ ਜਾਂ ਸ਼ਬਦੀ […]
Breaking News  ਸੰਪਾਦਕੀ  ਖਾਸ ਖਬਰ  Featured 

ਰੂਸ ਪਰਮਾਣੂ ਅੱਤਵਾਦ ਕਰ ਰਿਹਾ ਹੈ: ਜ਼ੇਲੇਨਸਕੀ

ਰੂਸ ਪਰਮਾਣੂ ਅੱਤਵਾਦ ਕਰ ਰਿਹਾ ਹੈ: ਜ਼ੇਲੇਨਸਕੀ ਕੀਵ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਜ਼ਪੋਰਿਝਜ਼ਿਆ ਪਰਮਾਣੂ ਪਾਵਰ ਪਲਾਂਟ ‘ਤੇ ਹਮਲੇ ਤੋਂ ਬਾਅਦ ਯੂਰਪ ਨੂੰ ਕਾਰਵਾਈ ਕਰਨ ਦੀ ਅਪੀਲ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਰੂਸ “ਪ੍ਰਮਾਣੂ ਅੱਤਵਾਦ” ਕਰਨ ਵਾਲਾ “ਅੱਤਵਾਦੀ ਰਾਜ” ਹੈ।”ਯੂਰਪ ਨੂੰ ਹੁਣ ਜਾਗਣਾ ਚਾਹੀਦਾ ਹੈ। ਯੂਰਪ ਦੇ ਸਭ ਤੋਂ ਵੱਡੇ ਪਰਮਾਣੂ […]
Breaking News  ਕੁੱਲ ਜਹਾਨ  ਖਾਸ ਖਬਰ 
Ad Ad Ad