Terrorist Attack

Terrorist Attack In Punjab: ਪੰਜਾਬ ’ਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ

ਪਾਕਿ ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ | Terrorist Attack In Punjab Terrorist Attack In Punjab: (ਰਾਜਨ ਮਾਨ) ਅੰਮ੍ਰਿਤਸਰ। ਪਾਕਿਸਤਾਨ ਦੇ ਆਈਐਸਆਈ ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ-ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Pahalgam Terrorist Attack: ਅੱਤਵਾਦ ਖਿਲਾਫ਼ ਸੰਸਾਰਿਕ ਜਵਾਬਦੇਹੀ ਤੇ ਚੁਣੌਤੀਆਂ

Pahalgam Terrorist Attack: ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿੱਚ ਹੋਏ ਅੱਤਵਾਦੀ ਹਮਲੇ ਨੇ ਇੱਕ ਵਾਰ ਫਿਰ ਇਸ ਮੁੱਦੇ ’ਤੇ ਸੰਸਾਰ ਪੱਧਰੀ ਬਹਿਸ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਹੁਣ ਪੂਰੀ ਤਰ੍ਹਾਂ ਸੰਯੁਕਤ ਰਾਸ਼ਟਰ ਕੋਲ ਪਹੁੰਚ ਗਿਆ ਹੈ। ਹਮਲੇ ਤੋਂ ਬਾਅਦ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂਐੱਨਐੱਸਸੀ) ਨੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ। ਇਸ ਬਿਆਨ ਵਿੱਚ ਹਮਲੇ ਦੀ […]
ਦੇਸ਼  Breaking News  ਲੇਖ  ਖਾਸ ਖਬਰ 

Gurdaspur News: ਗੁਰਦਾਸਪੁਰ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ, ਸੁੱਟਿਆ ਗ੍ਰੇਨੇਡ

Gurdaspur News: ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ਦੀ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਆਟੋ ‘ਚ ਆਏ ਅੱਤਵਾਦੀਆਂ ਨੇ ਚੌਕੀ ‘ਤੇ ਹੈਂਡ ਗ੍ਰੇਨੇਡ ਸੁੱਟਿਆ। ਬਖਸ਼ੀਵਾਲ ਚੌਕੀ ਜਿੱਥੇ ਧਮਾਕਾ ਹੋਇਆ, ਕਲਾਨੌਰ ਕਸਬੇ ਵਿੱਚ ਹੈ। ਚੱਲਦੇ ਆਟੋ ਤੋਂ ਗ੍ਰੇਨੇਡ ਵੀ ਸੁੱਟਿਆ ਗਿਆ। ਬੁੱਧਵਾਰ ਦੇਰ ਰਾਤ ਹੋਏ ਧਮਾਕੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ganderbal Attack: ਗਾਂਦਰਬਲ ਹਮਲਾ ਲੋਕਤੰਤਰ ਨੂੰ ਡਰਾਉਣ ਦੀ ਸਾਜਿਸ਼

Ganderbal Attack: ਜੰਮੂ-ਕਸ਼ਮੀਰ ਦੇ ਗਾਂਦਰਬਲ ਜਿਲ੍ਹੇ ’ਚ ਬੀਤੇ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਜਿਸ ਤਰ੍ਹਾਂ ਟਾਰਗੇਟ ਕਿÇਲੰਗ ਨਾਲ ਇੱਕ ਕੰਸਟ੍ਰਕਸ਼ਨ ਪ੍ਰਾਜੈਕਟ ’ਚ ਕੰਮ ਕਰ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ, ਉਹ ਕਈ ਲਿਹਾਜ਼ ਨਾਲ ਗੰਭੀਰ, ਚਿੰਤਾਜਨਕ ਅਤੇ ਚੁਣੌਤੀਪੂਰਨ ਘਟਨਾ ਹੈ ਇਹ ਅੱਤਵਾਦ ਦਾ ਹਨ੍ਹੇਰਾ ਫੈਲਾਉਣ ਅਤੇ ਅਮਨ ਦੇ ਉਜਾਲੇ ਨੂੰ ਦਬਾਉਣ ਦੀ ਡੂੰਘੀ ਸਾਜਿਸ਼ ਹੈ ਇਹ […]
ਦੇਸ਼  Breaking News  ਲੇਖ  ਖਾਸ ਖਬਰ 

Jammu News: ਜੰਮੂ ’ਚ ਅੱਤਵਾਦੀਆਂ ਦੀ ਗੋਲੀਬਾਰੀ ਨਾਲ 1 ਜਵਾਨ ਸ਼ਹੀਦ, ਤਲਾਸ਼ੀ ਮੁਹਿੰਮ ਜਾਰੀ

ਮਿਲਟਰੀ ਸਟੇਸ਼ਨ ’ਤੇ ਗੁਪਤ ਗੋਲੀਬਾਰੀ ਫੌਜ ਤੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਸ਼੍ਰੀਨਗਰ (ਏਜੰਸੀ)। Terrorist Attack: ਜੰਮੂ-ਕਸ਼ਮੀਰ ਦੇ ਸੁੰਜਵਾ ਮਿਲਟਰੀ ਸਟੇਸ਼ਨ ’ਤੇ ਸੋਮਵਾਰ ਸਵੇਰੇ ਅੱਤਵਾਦੀਆਂ ਨੇ ਫੌਜ ’ਤੇ ਗੋਲੀਬਾਰੀ ਕੀਤੀ ਹੈ। ਇਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਮਿਲਟਰੀ ਸਟੇਸ਼ਨ ਦੇ ਬਾਹਰ ਲੁਕੇ ਹੋਏ ਸਨਾਈਪਰ ਗਨ […]
ਦੇਸ਼  Breaking News  ਖਾਸ ਖਬਰ 

Martyr: ਗੁਰੂਗ੍ਰਾਮ ਦਾ ਬੇਟਾ ਹੋਇਆ ਸ਼ਹੀਦ, 17 ਨਵੰਬਰ ਨੂੰ ਹੋਣਾ ਸੀ ਵਿਆਹ

ਹਜਾਰਾਂ ਹੰਝੂ ਭਰੀਆਂ ਅੱਖਾਂ ਨੇ ਸ਼ਹੀਦ ਵਿਕਾਸ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੌਹਲਾ ਵਿਖੇ ਅੰਤਿਮ ਵਿਦਾਈ ਦਿੱਤੀ | Gurugram News ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇਗਾ ਵਿਕਾਸ ਰਾਘਵ, ਆਖਰੀ ਸਾਹ ਤੱਕ ਸ਼ੇਰ ਵਾਂਗ ਲੜਿਆ | Gurugram News ਗੁਰੂਗ੍ਰਾਮ (ਸੱਚ ਕਹੂੰ ਨਿਊਜ਼/ਸੰਜੇ ਕੁਮਾਰ ਮਹਿਰਾ)। Martyr: ਜੰਮੂ-ਕਸ਼ਮੀਰ ਦੇ ਡੋਡਾ ਇਲਾਕੇ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਗੁਰੂਗ੍ਰਾਮ ਦੇ ਪਿੰਡ […]
Breaking News  ਹਰਿਆਣਾ  ਖਾਸ ਖਬਰ 

Jammu News: ਜੰਮੂ-ਕਸ਼ਮੀਰ ’ਚ 4 ਦਿਨਾਂ ’ਚ 4 ਅੱਤਵਾਦੀ ਹਮਲੇ, ਡੋਡਾ ’ਚ ਹੀ ਦੂਜਾ ਹਮਲਾ

6 ਜਵਾਨ ਹੋਏ ਹਨ ਜਖ਼ਮੀ | Jammu News ਇਸ ਤੋਂ ਪਹਿਲਾਂ ਕਠੂਆ ’ਚ ਹੌਲਦਾਰ ਸ਼ਹੀਦ 2 ਅੱਤਵਾਦੀ ਵੀ ਕੀਤੇ ਢੇਰ ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਰਿਆਸੀ, ਕਠੂਆ ਤੇ ਡੋਡਾ ’ਚ ਪਿਛਲੇ ਚਾਰ ਦਿਨਾਂ ’ਚ ਚਾਰ ਅੱਤਵਾਦੀ ਘਟਨਾਵਾਂ ਹੋ ਗਈਆਂ ਹਨ। ਜਿਸ ਵਿੱਚ 9 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 1 ਜਵਾਨ ਸ਼ਹੀਦ ਹੋਇਆ ਹੈ ਤੇ 2 […]
ਦੇਸ਼  Breaking News  ਖਾਸ ਖਬਰ 

ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਮਾਨ ਨੇ ਕੀਤੀ ਨਿਖੇਧੀ

ਸੱਚ ਕਹੂੰ ਨਿਊਜ਼ (ਚੰਡੀਗੜ੍ਹ)। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਜੰਮੂ ਕਸ਼ਮੀਰ ’ਚ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਹਮਲੇ ਦੀ ਪੂਰ ਜ਼ੋਰ ਨਿਖੇਧੀ ਕੀਤੀ। ਉਨ੍ਹਾਂ ਨੇ ਆਪਣੇ ਐਕਸ ‘ਤੇ ਲਿਖਿਆ ਕਿ ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Terrorist Attack: ਸੁਰੱਖਿਆ ਪ੍ਰਬੰਧਾਂ ਲਈ ਬਣੇ ਮਜ਼ਬੂਤ ਰਣਨੀਤੀ

Terrorist Attack ਜੰਮੂ ਕਸ਼ਮੀਰ ’ਚ ਧਾਰਮਿਕ ਯਾਤਰਾ ’ਤੇ ਗਏ ਸ਼ਰਧਾਲੂਆਂ ਦੀ ਬੱਸ ’ਤੇ ਹਮਲਾ ਕੋਈ ਅਚਾਨਕ ਘਟਨਾ ਨਹੀਂ ਸਗੋਂ ਇਹ ਅੱਤਵਾਦੀਆਂ ਦੀ ਸੋਚੀ-ਸਮਝੀ ਸਾਜਿਸ਼ ਨਾਲ ਕੀਤਾ ਗਿਆ ਹਮਲਾ ਹੈ ਕਿਉਂਕਿ ਕਿ ਹਮਲਾਵਰ ਫੌਜ ਦੀ ਵਰਦੀ ਪਾ ਕੇ ਆਏ ਸਨ ਸ਼ਰਧਾਲੂਆਂ ’ਤੇ ਹਮਲੇ ਕਾਇਰਤਾ ਭਰੀ ਕਾਰਵਾਈ ਹੈ ਜੋ ਨਿੰਦਾਜਨਕ ਹੈ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਜੰਮੂ ਕਸ਼ਮੀਰ ਘੁੰਮਣ ਗਏ ਰਾਜਸਥਾਨ ਦੇ ਪਤੀ-ਪਤਨੀ ’ਤੇ ਅੱਤਵਾਦੀਆਂ ਨੇ ਚਲਾਈਆਂ ਗੋਲੀਆਂ

ਜੋੜੇ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ (Terrorist Attack)  Terrorist Attack: ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ: ਭਾਜਪਾ ਆਗੂ ਦਾ ਕਤਲ ਜੰਮੂ ਕਸ਼ਮੀਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਰਾਮੂਲਾ ’ਚ ਲੋਕ ਸਾਭ ਚੋਣਾਂ ਦੇ ਕਰੀਬ ਦੋ ਦਿਨਾਂ ਪਹਿਲਾਂ ਹੋਏ ਅੱਤਵਾਦੀ ਹਮਲੇ ’ਚ ਸ਼ਨਿੱਚਰਵਾਰ ਨੂੰ ਸ਼ੋਪੀਆਂ ਅਤੇ ਅਨੰਤਨਾਗ ’ਚ ਦੋ ਵੱਖ-ਵੱਖ ਅੱਤਵਾਦੀ ਹਮਲਿਆਂ ’ਚ ਭਾਜਪਾ ਦੇ ਇੱਕ ਆਗੂ ਦੀ […]
ਦੇਸ਼  Breaking News  ਸੂਬੇ  ਰਾਜਸਥਾਨ  ਖਾਸ ਖਬਰ 

ਮਾਸਕੋ ’ਚ ਵੱਡਾ ਅਤਵਾਦੀ ਹਮਲਾ, 60 ਦੀ ਮੌਤ, ਭਾਰੀ ਗੋਲੀਬਾਰੀ ਕਰਕੇ ਸੁੱਟੇ ਗ੍ਰੇਨੇਡ

ਫੌਜੀ ਪਹਿਰਾਵੇ ਵਾਲੇ 5 ਅੱਤਵਾਦੀ ਕੰਸਰਟ ਹਾਲ ’ਚ ਹੋਏ ਦਾਖਲ | Moscow Terrorist Attack ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ ਮਾਸਕੋ (ਏਜੰਸੀ)। ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ’ਤੇ ਹੋਏ ਅੱਤਵਾਦੀ ਹਮਲੇ ’ਚ ਮਰਨ ਵਾਲਿਆਂ ਦੀ ਗਿਣਤੀ 60 ਤੱਕ ਪਹੁੰਚ ਗਈ ਹੈ। ਮਰਨ ਵਾਲਿਆਂ ਦਾ ਅੰਕੜਾ ਅਜੇ ਹੋਰ ਵੀ ਵਧ ਸਕਦਾ ਹੈ। 140 ਤੋਂ […]
Breaking News  ਕੁੱਲ ਜਹਾਨ  ਖਾਸ ਖਬਰ 

ਜੰਮੂ-ਕਸ਼ਮੀਰ : ਪੁੰਛ ’ਚ ਤਿੰਨ ਨਾਗਰਿਕਾਂ ਦੀ ਮੌਤ ਦਾ ਮਾਮਲਾ ਭਖਿਆ

ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀ ਸਮੇਤ 4 ’ਤੇ ਕਾਰਵਾਈ | Terrorist Attack 21 ਦਸੰਬਰ ਨੂੰ ਹੋਇਆ ਸੀ ਅੱਤਵਾਦੀ ਹਮਲਾ ਨਵੀਂ ਦਿੱਲੀ/ਸ੍ਰੀਨਗਰ (ਏਜੰਸੀ)। ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ’ਚ ਤਿੰਨ ਨਾਗਰਿਕਾਂ ਦੀ ਮੌਤ ਦੀ ਜਾਂਚ ਲਈ ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀ ਨੂੰ ਲਾਇਆ ਗਿਆ। ਫੌਜ ਨੇ ਮਾਰਕੁੱਟ ਨਾਲ ਤਿੰਨ ਆਮ ਨਾਗਰਿਕਾਂ ਦੀ ਮੌਤ ਦੇ ਦੋਸ਼ੀਆਂ ਖ਼ਿਲਾਫ਼ ਕੋਰਟ ਆਫ […]
ਦੇਸ਼  Breaking News  ਖਾਸ ਖਬਰ