ਕਸ਼ਮੀਰ ‘ਚ ਅੱਤਵਾਦੀ ਟਿਕਾਣਾ ਤਬਾਹ, ਅੱਤਵਾਦੀ ਗ੍ਰਿਫ਼ਤਾਰ

Terrorist Hideout In Kashmir Collapses

ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

ਅਨੰਤਨਾਗ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਬੁੱਧਵਾਰ ਸਵੇਰੇ ਇੱਕ ਅੱਤਵਾਦੀ ਟਿਕਾਣੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੁਲਗਾਮ ਦੇ ਯਰੀਪੋਰਾ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਇੱਕ ਅੱਤਵਾਦੀ ਟਿਕਾਣੇ ਨੂੰ ਤਬਾਅ ਕਰ ਦਿੱਤਾ ਗਿਆ। ਮੁਹੰਮਦ ਆਯੂਬ ਨਾਮ ਦੇ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਕੋਲੋਂ ਗ੍ਰਨੇਡ ਸਮੇਤ ਗੋਲਾ ਬਾਰੂਦ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here