Terrorist Pannu
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਅੱਤਵਾਦੀ ਪੰਨੂ ਦੇ 3 ਕਾਰਕੁਨ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਤਿਆਰੀ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੁਲਿਸ ਨੇ 26 ਜਨਵਰੀ ਨੂੰ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ’ਚ ਅੱਤਵਾਦੀ ਗੁਰਪਤਵੰਤ ਪੰਨੂੰ (Terrorist Pannu) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵੱਡਾ ਘਟਨਾ ਨੂੰ ਟਾਲ ਦਿੱਤਾ ਹੈ। ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ SFJ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵੀ ਪੜ੍ਹੋ: […]
ਅੱਤਵਾਦੀ ਪੰਨੂੰ ਦੀ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼
Published On
By Sach Kahoon Punjabi Desk
ਆਜ਼ਾਦੀ ਦਿਹਾੜੇ ’ਤੇ ਦਿੱਲੀ ਪਹੁੰਚਣ ਲਈ ਕਿਹਾ | Terrorist Pannu ਨਵੀਂ ਦਿੱਲੀ। ਖਾਲਿਸਤਾਨੀ ਅੱਤਵਾਦੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ (Terrorist Pannu) ਨੇ ਹੁਣ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂੰ ਦੀ ਕੋਸ਼ਿਸ਼ 15 ਅਗਸਤ ਨੂੰ ਦੇਸ਼ ਦੇ ਮਾਹੌਲ ਖਰਾਬ ਕਰਨ ਦੀ ਹੈ। ਵੀਡੀਓ ਜਾਰੀ ਕਰ ਪੰਨੂੰ ਨੇ ਕਸ਼ਮੀਰੀ ਮੁਸਲਮਾਨਾਂ ਨੂੰ ਦਿੱਲੀ ਜਾਣ […]
ਅੱਤਵਾਦੀ ਪੰਨੂ ਨੇ ਦਿੱਤੀ ਧਮਕੀ, ਲੋਕਾਂ ਨੂੰ 15 ਅਗਸਤ ਦੀ ਪਰੇਡ ਤੋਂ ਦੂਰ ਰਹਿਣ ਲਈ ਕਿਹਾ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ (Terrorist Pannu) ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ ‘ਤੇ ਲਾਲ ਕਿਲੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂੰ ਨੇ ਇਸ ਵੀਡੀਓ […]
