ਦੱਖਣੀ ਕਸ਼ਮੀਰ ’ਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲਾ
ਸ੍ਰੀਨਗਰ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੀ ਰੋਡ ਓਪਨਿੰਗ ਪਾਰਟੀ (ਆਰਓਪੀ) ’ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ।
ਅਧਿਕਾਰਿਕ ਸੂਤਰਾ ਨੇ ਦੱਸਿਆ ਕਿ ਕੁਲਗਾਮ ਦੇ ਸ਼ਮਸ਼ੀਪੋਰਾ ’ਚ ਆਰਪੀਓ ’ਤੇ ਹਮਲਾ ਅੱਤਵਾਦੀਆਂ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਲਈ ਵਾਧੂ ਸੁਰੱਖਿਆ ਬਲਾਂ ਨੂੰ ਰਵਾਨਾ ਕੀਤਾ ਗਿਆ ਹੈ ਤੇ ਪੂਰੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੈਮਾਨੇ ’ਤੇ ਘੇਰੋ ਤੇ ਤਲਾਸ਼ੀ ਆਪ੍ਰੇਸਨ (ਕਾਸੋ) ਸ਼ੁਰੂ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.