terrorists

Jammu Kashmir: ਪੂੰਛ ਵਿਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

Jammu Kashmir: ਪੂੰਛ (ਆਈਏਐਨਐਸ)। ਫੌਜ ਨੇ ਜੰਮੂ-ਕਸ਼ਮੀਰ ਦੇ ਪੁੂੰਛ ਜ਼ਿਲੇ ਵਿਚ ਕੰਟਰੋਲ ਰੇਖਾ (ਐਲਓ)) ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਨਾਗਰੋਟਾ ਸਥਿਤ ਵ੍ਹਾਈਟ ਨਾਈਟ ਕਾਪਰਸ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਅੱਤਵਾਦੀ ਗਤੀਵਿਧੀਆਂ ਦਾ ਪਤਾ ਚੱਲਿਆ। ਚੌਕਸੀ ਸਿਪਾਹੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Jammu Kashmir: ਕੁਪਵਾੜਾ ‘ਚ ਦੋ ਅੱਤਵਾਦੀ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ

Jammu Kashmir: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਬਲਾਂ ਨੇ ਦੋ ਅਣਪਛਾਤੇ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਨੇ ਦੱਸਿਆ ਕਿ ਘੁਸਪੈਠ ਦੀ ਕੋਸ਼ਿਸ਼ ਦੀ ਖੂਫੀਆ ਸੂਚਨਾ ਮਿਲਣ ਤੋਂ ਬਾਅਦ ਕੁਪਵਾੜਾ ਦੇ ਕੇਰਨ ਸੈਕਟਰ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Baramulla Encounter : ਬਾਰਾਮੂਲਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

ਸ੍ਰੀਨਗਰ (ਏਜੰਸੀ)। Jammu & Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਚੱਲ ਰਹੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ਨਿੱਚਰਵਾਰ ਦਿੱਤੀ। ਸ਼ੁੱਕਰਵਾਰ ਦੇਰ ਰਾਤ ਚੱਕ ਟਾਪਰ ਕਰੈਰੀ ਪੱਟਨ ਤਿਲਵਾਨੀ ਇਲਾਕੇ ਵਿੱਚ ਗੋਲੀਬਾਰੀ ਸ਼ੁਰੂ ਹੋਈ ਜਦੋਂ ਸੰਯੁਕਤ ਬਲਾਂ ਦੀ ਇੱਕ ਟੀਮ ਨੇ ਇੱਕ ਖਾਲੀ ਇਮਾਰਤ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ […]
ਦੇਸ਼  Breaking News  ਖਾਸ ਖਬਰ 

ਜੰਮੂ ਕਸ਼ਮੀਰ ਘੁੰਮਣ ਗਏ ਰਾਜਸਥਾਨ ਦੇ ਪਤੀ-ਪਤਨੀ ’ਤੇ ਅੱਤਵਾਦੀਆਂ ਨੇ ਚਲਾਈਆਂ ਗੋਲੀਆਂ

ਜੋੜੇ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ (Terrorist Attack)  Terrorist Attack: ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ: ਭਾਜਪਾ ਆਗੂ ਦਾ ਕਤਲ ਜੰਮੂ ਕਸ਼ਮੀਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਰਾਮੂਲਾ ’ਚ ਲੋਕ ਸਾਭ ਚੋਣਾਂ ਦੇ ਕਰੀਬ ਦੋ ਦਿਨਾਂ ਪਹਿਲਾਂ ਹੋਏ ਅੱਤਵਾਦੀ ਹਮਲੇ ’ਚ ਸ਼ਨਿੱਚਰਵਾਰ ਨੂੰ ਸ਼ੋਪੀਆਂ ਅਤੇ ਅਨੰਤਨਾਗ ’ਚ ਦੋ ਵੱਖ-ਵੱਖ ਅੱਤਵਾਦੀ ਹਮਲਿਆਂ ’ਚ ਭਾਜਪਾ ਦੇ ਇੱਕ ਆਗੂ ਦੀ […]
ਦੇਸ਼  Breaking News  ਸੂਬੇ  ਰਾਜਸਥਾਨ  ਖਾਸ ਖਬਰ 

ਰਾਜੌਰੀ-ਪੁੰਛ ’ਚ ਅੱਤਵਾਦੀਆਂ ਦੀ ਭਾਲ ਜਾਰੀ, ਇੰਟਰਨੈੱਟ ਬੰਦ

ਵੀਰਵਾਰ ਭਾਵ 21 ਦਸੰਬਰ ਨੂੰ ਹੋਇਆ ਸੀ ਫੌਜ ਦੇ ਟਰੱਕ ’ਤੇ ਹਮਲਾ | Terrorist Attack 5 ਜਵਾਨ ਸ਼ਹੀਦ ਹੋਏ ਸਨ ਅਤੇ 2 ਗੰਭੀਰ ਜ਼ਖ਼ਮੀ | Terrorist Attack ਸ੍ਰੀਨਗਰ (ਏਜੰਸੀ)। ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੂਰਨਕੋਟ ’ਚ ਵੀਰਵਾਰ ਭਾਵ 21 ਦਸੰਬਰ ਨੂੰ ਫੌਜ ਦੇ ਕਾਫਲੇ ’ਤੇ ਹਮਲਾ ਹੋਇਆ ਸੀ, ਉਹ ਹਮਲਾ ਚਾਰ ਅੱਤਵਾਦੀਆਂ ਨੇ ਕੀਤਾ ਸੀ। […]
ਦੇਸ਼  Breaking News  ਖਾਸ ਖਬਰ 

ਅੱਤਵਾਦੀਆਂ ਨੇ ਲੁਕ ਕੇ ਕੀਤਾ ਹਮਲਾ, ਹੁਣ ਅੱਤਵਾਦੀਆਂ ਦੀ ਖੈਰ ਨਹੀਂ…

ਜੰਮੂ (ਏਜੰਸੀ)। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਥਾਣਾ ਮੰਡੀ ਇਲਾਕੇ ’ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ’ਤੇ ਹਮਲਾ ਕਰ ਦਿੱਤਾ, ਜਿਸ ’ਚ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜਖਮੀ ਹੋ ਗਏ। ਫੌਜ ਨੇ ਇੱਥੇ ਦੱਸਿਆ ਕਿ ਅੱਤਵਾਦੀਆਂ ਨੇ ਫੌਜ ਦੀਆਂ ਦੋ ਗੱਡੀਆਂ, ਇੱਕ ਜਿਪਸੀ ਅਤੇ ਇੱਕ ਟਨ ਵਜਨ ਵਾਲੇ ਵਾਹਨ ਨੂੰ ਨਿਸ਼ਾਨਾ ਬਣਾਇਆ, […]
ਦੇਸ਼  Breaking News  ਖਾਸ ਖਬਰ 

ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਅੱਤਵਾਦੀ ਹਮਲੇ ਦੀ ਫਿਰਾਕ ’ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਦੀ ਹਮਲੇ ਦੀ ਕੋਸ਼ਿਸ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਕਰਨ ’ਚ ਸਫਲਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਨੰਤਨਾਗ ‘ਚ ਦੂਜੇ ਦਿਨ ਵੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 2 ਅੱਤਵਾਦੀ ਘੇਰੇ

 ਮੁਕਾਬਲੇ ਵਿੱਚ ਕਰਨਲ-ਮੇਜਰ ਅਤੇ ਡੀਐਸਪੀ ਸ਼ਹੀਦ  (Encounter) ਕਸ਼ਮੀਰ। ਕਸ਼ਮੀਰ ਜ਼ਿਲ੍ਹੇ ਦੇ ਗਡੂਲ ਕੋਕੇਰਨਾਗ ਇਲਾਕੇ ’ਚ ਦੋ ਦਿਨਾਂ ਤੋਂ ਲਗਾਤਾਰ ਫੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਭਾਰੀ ਗੋਲੀਬਾਰੀ ਤੋਂ ਬਾਅਦ ਧਮਾਕੇ ਹੋ ਰਹੇ ਹਨ। ਪੂਰੇ ਇਲਾਕੇ ‘ਤੇ ਨਜ਼ਰ ਰੱਖਣ ਲਈ ਫੌਜ ਅਤੇ ਸਥਾਨਕ ਪੁਲਿਸ ਸਮੇਤ ਸੁਰੱਖਿਆ ਬਲਾਂ ਨੂੰ ਛੋਟੇ ਕਵਾਡਕਾਪਟਰਾਂ ਅਤੇ ਵੱਡੇ ਡਰੋਨਾਂ ਦੀ ਮਦਦ […]
ਦੇਸ਼  Breaking News  ਖਾਸ ਖਬਰ 

ਸੁਰੱਖਿਆ ਬਲਾਂ ਨੇ ਪੁੰਛ ’ਚ ਘੁਸਪੈਠ ਦੇ ਯਤਨ ਨੂੰ ਕੀਤਾ ਅਸਫ਼ਲ, ਦੋ ਅੱਤਵਾਦੀ ਢੇਰ

ਜੰਮੂ (ਏਜੰਸੀ)। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਕੰਟਰੋਲ ਰੇਖਾ (ਐੱਲਓਸੀ) ਦੇ ਕੋਲ ਸੁਰੱਖਿਆ ਬਲਾਂ ਨੇ ਸੋਮਵਾਰ ਸਵੇਰੇ ਘੁਸਪੈਠ ਦੇ ਯਤਨ ਨੂੰ ਅਸਫ਼ਲ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਜੰਮੂ ਸਥਿੱਤ ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਸੁਨੀਲ ਬਤਵਾਰਲ ਨੇ ਅੱਜ ਇੱਥੇ ਦੱਸਿਆ ਕਿ ਪੁੰਛ ਦੇ ਦੇਗਾਰ ਤੇਰਵਾ ਦੇ ਆਮ ਖੇਤਰ ’ਚ ਕੰਟਰੋਲ ਰੇਖਾ ਤੋਂ […]
ਦੇਸ਼  Breaking News  ਖਾਸ ਖਬਰ 

ਟੀਵੀ ਅਦਾਕਾਰਾ ਦੇ ਕਤਲ ਵਿੱਚ ਸ਼ਾਮਲ ਦੋ ਅੱਤਵਾਦੀ ਮੁਕਾਬਲੇ ਵਿੱਚ ਮਾਰੇ ਗਏ

ਟੀਵੀ ਅਦਾਕਾਰਾ ਦੇ ਕਤਲ ਵਿੱਚ ਸ਼ਾਮਲ ਦੋ ਅੱਤਵਾਦੀ ਮੁਕਾਬਲੇ ਵਿੱਚ ਮਾਰੇ ਗਏ ਸ੍ਰੀਨਗਰ। ਕਸ਼ਮੀਰ ਵਿੱਚ ਦੋ ਮੁਕਾਬਲਿਆਂ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਚਾਰ ਦਹਿਸ਼ਤਗਰਦਾਂ (Terrorists) ਨੂੰ ਮਾਰ ਮੁਕਾਇਆ, ਜਿਨ੍ਹਾਂ ਵਿੱਚੋਂ ਦੋ ਕਥਿਤ ਤੌਰ ’ਤੇ ਟੀਵੀ ਅਦਾਕਾਰਾ ਅਮਰੀਨ ਭੱਟ ਦੀ ਹੱਤਿਆ ਵਿੱਚ ਸ਼ਾਮਲ ਸਨ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਅਵੰਤੀਪੋਰਾ ਅਤੇ ਸ੍ਰੀਨਗਰ […]
ਦੇਸ਼  Breaking News  ਖਾਸ ਖਬਰ 

ਜੰਮੂ-ਕਸ਼ਮੀਰ: ਕੁਪਵਾੜਾ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ

ਜੰਮੂ-ਕਸ਼ਮੀਰ: ਕੁਪਵਾੜਾ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ ਸ੍ਰੀਨਗਰ (ਏਜੰਸੀ)। ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਅਤੇ ਪੁਲਿਸ ਨੇ ਕੁਪਵਾੜਾ ਦੇ ਜੁਮਾਗੁੰਡ ਵਿਖੇ ਘੁਸਪੈਠ ਕਰ ਰਹੇ ਅੱਤਵਾਦੀਆਂ ਨੂੰ ਦਬੋਚਣ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਕਸ਼ਮੀਰ ਦੇ ਪੁਲਿਸ […]
ਦੇਸ਼  Breaking News  ਖਾਸ ਖਬਰ 

ਸ਼੍ਰੀਨਗਰ ਵਿੱਚ ਦੋ ਹਾਈਬ੍ਰਿਡ ਅੱਤਵਾਦੀ ਗ੍ਰਿਫਤਾਰ, 15 ਪਿਸਤੌਲ ਬਰਾਮਦ

ਸ਼੍ਰੀਨਗਰ ਵਿੱਚ ਦੋ ਹਾਈਬ੍ਰਿਡ ਅੱਤਵਾਦੀ ਗ੍ਰਿਫਤਾਰ, 15 ਪਿਸਤੌਲ ਬਰਾਮਦ ਸ੍ਰੀਨਗਰ (ਏਜੰਸੀ)। ਸੋਮਵਾਰ ਨੂੰ ਸ਼੍ਰੀਨਗਰ ‘ਚ ਲਸ਼ਕਰ-ਏ-ਤੋਇਬਾ ਦੇ ਸਮੂਹ ਰੇਜ਼ਿਸਟੈਂਸ ਫਰੰਟ ਦੇ ਦੋ ‘ਹਾਈਬ੍ਰਿਡ’ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਦੋਵਾਂ ਕੋਲੋਂ 15 ਪਿਸਤੌਲ ਬਰਾਮਦ ਕੀਤੇ ਗਏ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਨੂੰ […]
ਦੇਸ਼  Breaking News  ਖਾਸ ਖਬਰ 
Ad Ad Ad