ਕੋਰੋਨਾ ਦੇ 3.50 ਲੱਖ ਤੋਂ ਜਿਆਦਾ ਨਮੂਨਿਆਂ ਦੀ ਜਾਂਚ

Corona

ਕੋਰੋਨਾ ਦੇ 3.50 ਲੱਖ ਤੋਂ ਜਿਆਦਾ ਨਮੂਨਿਆਂ ਦੀ ਜਾਂਚ

ਨਵੀਂ ਦਿੱਲੀ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿਚ ਕੋਰੋਨਾ ਵਾਇਰਸ (ਕੋਵਿਡ -19) ਦੇ 3,50,823 ਨਮੂਨਿਆਂ ਦੀ ਜਾਂਚ ਕੀਤੀ ਗਈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਕੋਰੋਨਾ ਵਿਸ਼ਾਣੂ ਦੇ 3,50,823 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੁਣ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 1,50,75,369 ਹੋ ਗਈ ਹੈ। ਦੇਸ਼ ‘ਚ ਕੋਰੋਨਾ ਟੈਸਟਿੰਗ ਲੈਬਾਂ ਦੀ ਗਿਣਤੀ ਵੀ 1,284 ਹੋ ਗਈ ਹੈ।

Corona

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ