Thar Accident News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Road Accident: ਥਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਨੇ ਤੋੜਿਆ ਦਮ
Published On
By Satinder Mathur
ਬਰਨਾਲਾ ਵਿਖੇ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਸਥਾਨਕ ਪੱਤੀ ਰੋਡ ’ਤੇ ਉਸ ਵੇਲੇ ਵਾਪਰਿਆ ਜਦੋਂ ਇੱਕ ਥਾਰ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ’ਚ ਲੈ ਲਿਆ।
