ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਚੋਣ ਸਰਵੇਖਣ ਅਨ...

    ਚੋਣ ਸਰਵੇਖਣ ਅਨੁਸਾਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ

    ਸੂਬੇ ’ਚ ਆਮ ਆਦਮੀ ਪਾਰਟੀ ਨੂੰ 51 ’ਚੋਂ 57 ਸੀਟਾਂ ਮਿਲ ਰਹੀਆਂ ਹਨ

    ਚੰਡੀਗੜ੍ਹ, (ਸੱਚ ਕਹੂੰ ਨਿਊਜ਼) । ਪੰਜਾਬ ’ਚ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਸਾਰੀਆਂ ਪਾਰਟੀਆਂ ਸਰਗਰਮ ਹੁੰਦੀਆਂ ਜਾ ਰਹੀਆਂ ਹਨ ਸਾਰੀਆਂ ਪਾਰਟੀਆਂ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ’ਚ ਆਪਣੀ ਪਾਰਟੀ ਦੀ ਸਰਕਾਰ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ।

    ਇਸ ਦੌਰਾਨ ਪੰਜਾਬ ’ਚ ਕੀਤੇ ਚੋਣ ਸਰਵੇਖਣ ਅਨੁਸਾਰ ਪੰਜਾਬ ’ਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣ ਰਹੀ ਹੈ ਏਬੀਪੀ ਨਿਊਜ਼ ਦੇ ਸਰਵੇ ਅਨੁਸਾਰ ਸੂਬੇ ’ਚ ਆਮ ਆਦਮੀ ਪਾਰਟੀ ਨੂੰ 51 ’ਚੋਂ 57 ਸੀਟਾਂ ਮਿਲ ਰਹੀਆਂ ਹਨ ਜਿਸ ਨਾਲ ਉਹ ਸੱਤਾ ’ਚ ਆ ਰਹੀ ਹੈ ਜਦੋਂਕਿ ਕਾਂਗਰਸ ਨੂੰ 38 ਤੇ ਸ਼੍ਰੋਮਣੀ ਅਕਾਲੀ ਦਲ ਨੂੰ 16 ’ਚੋਂ 24 ਸੀਟਾਂ ਮਿਲੀ ਰਹੀਆਂ ਹਨ ਪੰਜਾਬ ’ਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ’ਚੋਂ 57 ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆ ਰਹੀਆਂ ਹਨ।

    ਕੁੱਲ ਸੀਟਾਂ : 117

    ਕਾਂਗਰਸ :                38-46
    ਆਪ :                   51-57
    ਅਕਾਲੀ ਦਲ :           16-24
    ਭਾਜਪਾ :               0-1
    ਹੋਰ :                  0-1

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ