ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਨੇ ਚੌਥੀ ਸੂਚੀ ਜਾਰੀ ਕੀਤੀ, 15 ਉਮੀਦਵਾਰ ਐਲਾਨੇ

    app

    ਆਮ ਆਦਮੀ ਪਾਰਟੀ ਨੇ ਚੌਥੀ ਸੂਚੀ ਜਾਰੀ ਕੀਤੀ, 15 ਉਮੀਦਵਾਰ ਐਲਾਨੇ

    (ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਚੌਥੀ ਸੂਚੀ ਵਿੱਚ 15 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।  ਇਸ ਤੋਂ ਪਹਿਲਾਂ ਪਾਰਟੀ 40 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪਹਿਲੀ ਸੂਚੀ ’ਚ 10 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਦੂਜੀ ਸੂਚੀ ’ਚ 30 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਤੀਜੀ ਸੂਚੀ ’ਚ 18 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੁਣ ਤੱਕ ਪਾਰਟੀ ਵੱਲੋਂ ਕੁੱਲ 73 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here