ਬੱਬੂ ਮਾਨ ਦੇ ਟਵਿੱਟਰ ਅਕਾਊਂਟ ’ਤੇ ਹੋਈ ਕਾਰਵਾਈ

babbu maan

ਚੰਡੀਗੜ੍ਹ। ਪੰਜਾਬ ਵਿੱਚ ਚੱਲ ਰਹੇ ਹਾਲਾਤ ਦੌਰਾਨ ਕਈ ਸਾਰੀਆਂ ਜਾਣਕਾਰੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ (Babbu Maan) ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਨਾਮੀ ਪੱਤਰਕਾਰਾਂ ਦੇ ਨਾਲ-ਨਾਲ ਮੀਡੀਆ ਅਦਾਰਿਆਂ ਦੇ ਵੀ ਟਵਿੱਟਰ ਅਕਾਊਂਟ ਨੂੰ ਭਾਰਤ ’ਚ ਬਲੌਕ ਕੀਤਾ ਜਾ ਚੁੱਕਾ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਬੱਬੂ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਟਵਿੱਟਰ ਨੇ ਇਹ ਅਕਾਉਂਟ ਬੰਦ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।