ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਅਕਾਲੀ ਦਲ ਵੱਲੋ...

    ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ

    Shiromani Akali Dal Sachkahoon

    ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਐਲਾਨਿਆ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ । ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਆਪਣੇ ਉਮੀਦਵਾਰਾਂ ਦਾ ਲਗਾਤਾਰ ਐਲਾਨ ਕਰ ਰਹੀ ਹੈ ਇਸੇ ਕੜੀ ਤਹਿਤ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

    ਕੈਪਟਨ ਹਰਮਿੰਦਰ ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸਖਬੀਰ ਬਾਦਲ ਦੀ ਮੌਜ਼ੂਦਗੀ ’ਚ ਅੱਜ ਪਾਰਟੀ ’ਚ ਸ਼ਾਮਲ ਹੋਏ ਹਨ ਤੇ ਉਨ੍ਹਾਂ ਨੇ ਉਨ੍ਹਾਂ ਦਾ ਅਕਾਲੀ ਦਲ ’ਚ ਆਉਣ ’ਤੇ ਸਵਾਗਤ ਕੀਤਾ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਦੇ ਉਮੀਦਵਾਰ ਹੋਣਗੇ ਉਹ ਕਾਂਗਰਸ ਸਰਕਾਰ ’ਚ ਮਿਲਕਫੈਡ ਦੇ ਚੇਅਰਮੈਨ ਵੀ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ