Farmer Protest : ਸ਼ੰਭੂ ਬਾਰਡਰ ‘ਤੇ ਮਾਹੌਲ ਤਨਾਅਪੂਰਨ, ਕਿਸਾਨਾਂ ਉੱਪਰ ਸੁੱਟੇ ਜਾ ਰਹੇ ਨੇ ਅੱਥਰੂ ਗੈਸ ਦੇ ਗੋਲੇ

Farmer Protest

 ਕੇਂਦਰ ਵੱਲੋਂ ਕਿਸਾਨਾਂ ਨੂੰ ਪੰਜਵੀਂ ਗੱਲਬਾਤ ਦਾ ਸੱਦਾ | Farmer Protest

  • ਕਿਸਾਨ ਆਗੂ ਡੱਲੇਵਾਲ ਨੇ ਸ਼ੰਭੂ ਬਾਰਡਰ ਤੋਂ ਦਿੱਤੀ ਭਾਵੁਕ ਸਪੀਚ | Farmer Protest

ਸ਼ੰਭੂ ਬਾਰਡਰ (ਖੁਸ਼ਵੀਰ ਸਿੰਘ ਤੂਰ)। ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੇ ਭਾਵੁਕ ਸਪੀਚ ਦਿੰਦਿਆਂ ਆਖਿਆ ਹੈ ਕਿ ਜੇਕਰ ਇਸ ਅੰਦੋਲਨ ਵਿੱਚ ਉਹਨਾਂ ਨਾਲ ਕੋਈ ਘਟਨਾ ਵਾਪਰਦੀ ਹੈ ਤਾਂ ਪਿੱਛੋਂ ਨੌਜਵਾਨਾਂ ਨੇ ਇਸ ਅੰਦੋਲਨ ਨੂੰ ਸ਼ਾਂਤਮਈ ਜਿਉਂਦਾ ਰੱਖਣਾ ਹੈ । ਉਝ ਪਤਾ ਲੱਗਾ ਹੈ ਕਿ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਸੰਪਰਕ ਕੀਤਾ ਗਿਆ ਹੈ ਕਿ ਉਹ ਆਪਣੀਆਂ ਮੰਗਾਂ ਸਬੰਧੀ ਅਗਲੇ ਗੇੜ ਦੀ ਮੀਟਿੰਗ ਕਰਨ।

Farmer Protest

ਦਿੱਲੀ ਕੂਚ ਤੋਂ ਪਹਿਲਾਂ ਡੱਲੇਵਾਲ ਨੇ ਆਖਿਆ ਕਿ ਸਰਕਾਰ ਕੋਲ ਅਜੇ ਵੀ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਤੋਂ ਪਹਿਲਾਂ ਡੱਲੇਵਾਲ ਨੇ ਆਖਿਆ ਕਿ ਸਰਕਾਰ ਕੋਲ ਅਜੇ ਵੀ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਪਣਾ ਦ੍ਰਿੜ ਨਿਸ਼ਚਾ ਦਿਖਾਵੇ ਅਤੇ ਇਸ ਅੰਦੋਲਨ ਦਿੱਲੀ ਕੂਚ ਤੋਂ ਪਹਿਲਾਂ ਡੱਲੇਵਾਲ ਨੇ ਆਖਿਆ ਕਿ ਸਰਕਾਰ ਕੋਲ ਅਜੇ ਵੀ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਪਣਾ ਦ੍ਰਿੜ ਨਿਸ਼ਚਾ ਦਿਖਾਵੇ।

Also Read : ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੌਰਾਨ ਉਨਾਂ ਨੌਜਵਾਨਾਂ ਨੂੰ ਸੌਂਹ ਵੀ ਚੁਕਾਈ ਕਿ ਉਹ ਜਾਬਤੇ ਵਿੱਚ ਰਹਿਣਗੇ ਅਤੇ ਕਿਸੇ ਪ੍ਰਕਾਰ ਦੀ ਹਿੰਸਾ ਤੋਂ ਪਿੱਛੇ ਰਹਿਣਗੇ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਇਸ ਅੰਦੋਲਨ ਵਿੱਚ ਆਪਣੇ ਅਧਿਕਾਰੀਆਂ ਨੂੰ ਵਾੜਿਆ ਹੋਇਆ ਹੈ ਤਾਂ ਜੋ ਇੱਥੇ ਮਾਹੌਲ ਵਿੱਚ ਭੜਕਾਹਟ ਪੈਦਾ ਹੋ ਸਕੇ।