ਕੈਬਨਿਟ ਮੰਤਰੀ ਵੱਲੋਂ ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ

Kuldeep Singh Dhaliwal

ਪਰਿਵਾਰਾਂ ਨੂੰ ਐਕਸਗ੍ਰੇਸ਼ੀਆ ਗਰਾਂਟ ਦੇ ਦਿੱਤੇ ਚੈਕ | Kuldeep Singh Dhaliwal

ਅੰਮ੍ਰਿਤਸਰ (ਰਾਜਨ ਮਾਨ)। ਪਿਛਲੇ ਦਿਨੀ ਸ੍ਰੀਨਗਰ ਵਿਖੇ ਅੱਤਵਾਦੀਆਂ ਵੱਲੋਂ ਪੰਜਾਬ ਦੇ ਦੋ ਨੌਜਵਾਨ ਸ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਜੋ ਕਿ ਅਜਨਾਲਾ ਹਲਕੇ ਦੇ ਪਿੰਡ ਚਮਿਆਰੀ ਦੇ ਵਸਨੀਕ ਸਨ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ, ਉਨ੍ਹਾਂ ਦੇ ਘਰ ਅੱਜ ਦੁੱਖ ਪ੍ਰਗਟ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਇਹ ਦੋਵੇਂ ਨੌਜਵਾਨ ਆਪਣੇ ਘਰ ਦੇ ਕਮਾਊ ਪੁੱਤ ਸਨ ਪਰ ਅਣਹੋਣੀ ਨੂੰ ਹੋਰ ਕੁਝ ਹੀ ਮਨੰਜ਼ੂਰ ਸੀ। ਧਾਲੀਵਾਲ ਨੇ ਸਬੰਧਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਕਸਗ੍ਰੇਸ਼ੀਆ ਦੇ 2-2 ਲਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ ਅਤੇ ਲੋੜ ਪੈਣ ’ਤੇ ਹਰ ਸੰਭਵ ਮੱਦਦ ਕੀਤੀ ਜਾਵੇਗੀ।

Kuldeep Singh Dhaliwal

ਯੂ-ਟਿਊਬਰ ਭਾਨੇ ਸਿੱਧੂ ਦੇ ਪਿਤਾ, ਭਰਾ, ਭੈਣਾਂ ਤੇ ਲੱਖਾ ਸਿਧਾਣਾ ’ਤੇ FIR

LEAVE A REPLY

Please enter your comment!
Please enter your name here