ਰੱਦ ਹੋਇਆ PSTET ਪੇਪਰ ਇਸ ਦਿਨ ਹੋਵੇਗਾ ਦੁਬਾਰਾ, ਸਰਕਾਰ ਨੇ ਲਿਆ ਫ਼ੈਸਲਾ

PSTET

ਚੰਡੀਗੜ੍ਹ। ਪੰਜਾਬ ਸਰਕਾਰ ਨੇ PSTET ਦੀ ਪ੍ਰੀਖਿਆ ਦੁਬਾਰਾ ਲੈਣ ਦਾ ਫੈਲਾ ਕੀਤਾ ਹੈ। ਹੁਣ ਇਹ ਪ੍ਰਖਿਆ 30 ਅਪਰੈਲ ਨੂੰ ਸਵੇਰੇ 10:30 ਵਜੇ ਹੋਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਲਈ ਵੱਖਰੀ ਫੀਸ ਨਹੀਂ ਦੇਣੀ ਪਵੇਗੀ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਹੋਏ PSTET ਪੇਪਰ ’ਚ ਗੜਬੜੀ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ