ਸਾਡੇ ਨਾਲ ਸ਼ਾਮਲ

Follow us

16.1 C
Chandigarh
Saturday, February 28, 2026
More
    Home Breaking News ਕਿਸਾਨਾਂ ਨੂੰ ਦ...

    ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਦੇ ਕੇਂਦਰ ਦੇ ਫੈਸਲੇ ਦਾ ਕੀਤਾ ਕੈਪਟਨ ਨੇ ਸਵਾਗਤ

    amarinder Singh

    ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਦੇ ਕੇਂਦਰ ਦੇ ਫੈਸਲੇ ਦਾ ਕੀਤਾ ਕੈਪਟਨ ਨੇ ਸਵਾਗਤ

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਅੱਜ ਇਥੇ ਇੱਕ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਬੇਸ਼ੱਕ ਆਪਣੇ ਗੁੱਸੇ ਨੂੰ ਜ਼ਾਹਰ ਕਰਨ ਦੇ ਜਮਹੂਰੀ ਹੱਕ ਲਈ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਹੈ, ਪਰ ਹਰਿਆਣਾ ਸਰਕਾਰ ਨੇ ਦਿੱਲੀ ਦੀ ਯਾਤਰਾ ਕਰ ਰਹੇ ਕਿਸਾਨਾਂ ਵਿਰੁੱਧ ਟਕਰਾਅ ਦੀ ਸਥਿਤੀ ਬਣਾਈ ਰੱਖੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.