ਸਾਡੇ ਨਾਲ ਸ਼ਾਮਲ

Follow us

16.9 C
Chandigarh
Tuesday, February 10, 2026
More
    Home Breaking News ਕੈਪਟਨ ਰਹਿਣਗੇ ...

    ਕੈਪਟਨ ਰਹਿਣਗੇ 26 ਨਵੰਬਰ ਦੇ ਵਿਸ਼ੇਸ਼ ਸੈਸ਼ਨ ‘ਚ ਹਾਜ਼ਰ

    special session

    ਵਿਦੇਸ਼ੀ ਦੌਰਾ ਛੱਡ ਕੇ ਆਏ ਵਾਪਸ

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰਾ ਵਿੱਚ ਹੀ ਛੱਡ ਕੇ ਅੱਜ ਦਿੱਲੀ ਵਾਪਸ ਆ ਰਹੇ ਹਨ। ਜਾਣਕਾਰੀ ਮੁਤਾਬਕ ਸੰਵਿਧਾਨਿਕ ਦਿਨ ਨੂੰ ਮੁੱਖ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਹਿੱਸਾ ਲੈਣਗੇ। ਪੰਜਾਬ ਵਿਧਾਨ ਸਭਾ ਦੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਅਧਿਕਾਰਿਤ ਬੁਲਾਰੇ ਨੇ ਦੱਸਿਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿੱਚ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    attend

    LEAVE A REPLY

    Please enter your comment!
    Please enter your name here