ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੀਐੱਸਪੀਸੀਐੱਲ (PSPCL) ’ਚ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਆਪਣੇ ਸੰਬੋਧਨ ’ਚ ਨਵੇਂ ਚੁਣੇ ਗਏ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨਾਲ ਹੀ ਨੌਜਵਾਨਾਂ ਨੂੰ ਕਿਹਾ ਕਿ ਉਹ ਐਨੇ ਹੌਸਲੇ ਤੇ ਇਮਾਨਦਾਰੀ ਨਾਲ ਕੰਮ ਕਰਨ ਕਿ ਅਗਲੇ ਸਾਲ ਉਨ੍ਹਾਂ ਨੂੰ ਪ੍ਰਮੋਸ਼ਨਾਂ ਦੇ ਲੈਟਰ ਦਿੱਤੇ ਜਾਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਹੋਰ ਨੌਜਵਾਨਾਂ ਨੂੰ ਵੀ ਇਹ ਟੈਸਟ ਪਾਸ ਕਰਨ ਲਈ ਪ੍ਰੇਰਿਤ ਕਰਨ ਅਤੇ ਤਰੀਕੇ ਦੱਸਣ।
ਤਾਜ਼ਾ ਖ਼ਬਰਾਂ
Cyclone Montha: ਆਂਧਰਾ ਪ੍ਰਦੇਸ਼ ’ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ, ਕੇਂਦਰ ਸਰਕਾਰ ਵੱਲੋਂ ਮੱਦਦ ਦਾ ਭਰੋਸਾ
Cyclone Montha: ਨਵੀਂ ਦਿੱਲ...
Desert Greenery Project: ਰੇਗਿਸਤਾਨ ਦੀ ਰੇਤ ’ਚ ਵਧੇਗੀ ਹਰਿਆਲੀ
Desert Greenery Project: ...
ਸੇਵਾ ਤੇ ਸਿਮਰਨ ਸਤਿਸੰਗੀ ਦੇ ਅਨਮੋਲ ਗਹਿਣੇ ਹਨ: ਪੂਜਨੀਕ ਗੁਰੂ ਜੀ
(ਸੱਚ ਕਹੂੰ ਨਿਊਜ਼) ਸਰਸਾ। Sai...
Punjab Schools News: ਪੰਜਾਬ ਦੇ ਸਕੂਲਾਂ ਦੀ ਮਾੜੀ ਹਾਲਤ ’ਤੇ ਹਾਈਕੋਰਟ ਦੀ ਸਰਕਾਰ ਨੂੰ ਝਾੜ
Punjab Schools News: (ਐੱਮ...
Amloh Road News: ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਅਧੀਨ ਆਉਂਦੀਆਂ ਲਿੰਕ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ
Amloh Road News: (ਅਨਿਲ ਲੁ...
Digital Arrest: ਡਿਜੀਟਲ ਗ੍ਰਿਫ਼ਤਾਰੀ ਰਾਹੀਂ ਬਜ਼ੁਰਗ ਜੋੜੇ ਨਾਲ 58 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਛੇ ਹੋਰ ਮੁਲਜ਼ਮ ਗ੍ਰਿਫ਼ਤਾਰ
Digital Arrest: ਮੁੰਬਈ, (ਆ...
Ludhiana News: ਲੁਧਿਆਣਾ ਵਿੱਚ ਬੱਸ-ਟਰਾਲੇ ਦੀ ਟੱਕਰ, 22 ਤੋਂ ਵੱਧ ਜ਼ਖਮੀ
Ludhiana News: ਖੰਨਾ ਹਾਈਵੇ...













