ਪੰਜਾਬ ਦੇ ਮੁੱਖ ਮੰਤਰੀ ਨੇ ਲਿਆ ਹੁਣੇ-ਹੁਣੇ ਅਹਿਮ ਫ਼ੈਸਲਾ, ਲਾਈਵ ਆ ਕੇ ਦਿੱਤੀ ਜਾਣਕਾਰੀ

Chief Minister

ਚੰਡੀਗੜ੍ਹ। ਪੰਜਾਬ ਸਰਕਾਰ ਪੰਜਾਬੀਆਂ ਲਈ ਰੋਜ਼ਾਨਾ ਹੀ ਨਵੀਆਂ ਨਵੀਆਂ ਯੋਜਨਾਵਾਂ ਤੇ ਸਕੀਮਾਂ ਲੈ ਕੇ ਆ ਰਹੀ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister) ਨੇ ਲਾਈਵ ਆ ਕੇ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਪਟਵਾਰੀਆਂ ਸਬੰਧੀ ਗੱਲ ਕਰਦਿਆਂ ਲਾਈਵ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ, 741 ਟ੍ਰੇਨਿੰਗ ਅਧੀਨ ਪਟਵਾਰੀਆਂ ਨੂੰ ਜਲਦੀ ਫੀਲਡ ਵਿਚ ਲਿਆ ਰਹੇ ਹਾਂ, ਅਤੇ 710 ਪਟਵਾਰੀਆਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸੀਐਮ ਨੇ ਕਿਹਾ ਕਿ, ਕੋਈ ਵੀ ਸਰਕਲ ਹੁਣ ਖਾਲੀ ਨਹੀਂ ਰਹੇਗਾ। ਦੇਖੋ ਪੂਰੀ ਲਾਈਵ ਵੀਡੀਓ

ਇਹ ਵੀ ਪੜ੍ਹੋ : ਸਰਦੂਲਗੜ੍ਹ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਚੋਰ ਨੂੰ ਸਮਾਨ ਸਮੇਤ ਕੀਤਾ ਗ੍ਰਿਫਤਾਰ

LEAVE A REPLY

Please enter your comment!
Please enter your name here