ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਚੰਡੀਗੜ੍ਹ, (ਅਸ਼ਵਨੀ ਚਾਵਲਾ) ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ … Continue reading ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ