ਸਾਡੇ ਨਾਲ ਸ਼ਾਮਲ

Follow us

12.7 C
Chandigarh
Thursday, February 12, 2026
More
    Home Breaking News ਮਰਹੂਮ ਛਿੰਦੇ ਦ...

    ਮਰਹੂਮ ਛਿੰਦੇ ਦੇ ਘਰ ਪਹੁੰਚੇ ਸੀਐਮ ਨੇ ਪ੍ਰਗਟਾਇਆ ਦੁੱਖ

    Surinder Shinda

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਅੱਜ ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦੇ (Surinder Shinda) ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦੇ ਦੀ ਮੌਤ ਨਾਲ ਪਰਿਵਾਰ ਸਮੇਤ ਪੰਜਾਬ ਦੇ ਸੰਗੀਤਕ ਖੇਤਰ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਸਰਕਾਰ ਮਰਹੂਮ ਗਾਇਕ ਸੁਰਿੰਦਰ ਛਿੰਦੇ ਮਿਲਾਪੜੇ ਸੁਭਾਅ ਦੇ ਸਨ। ਜਿਸ ਕਰਕੇ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ’ਚ ਵੀ ਉਨਾਂ ਨੇ ਅਣਗਿਣਤ ਚਾਹੁਣ ਵਾਲੇ ਹਨ।

    ਇਹ ਵੀ ਪੜ੍ਹੋ : ਨਗਰ ਨਿਗਮ ਦੇ ਦਫ਼ਤਰ ‘ਚ ਦੁਕਾਨਦਾਰ ਨੇ ਜ਼ਹਿਰੀਲੀ ਦਵਾਈ ਨਿਗਲੀ

    LEAVE A REPLY

    Please enter your comment!
    Please enter your name here