ਸਿੱਧੂ ਮੂਸੇਵਾਲਾ ਦੇ ਪਿਤਾ ਦੀ ਹਾਲਤ ਸਥਿਰ

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਹਾਲਤ ਸਥਿਰ

ਚੰਡੀਗੜ੍ਹ। ਪੀਜੀਆਈ ’ਚ ਇਲਾਜ਼ ਅਧੀਨ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿਚ ਵੀ ਥੋੜੀ ਤਕਲੀਫ ਹੈ, ਪਰ ਫਿਲਹਾਲ ਡਾਕਟਰ ਉਨ੍ਹਾਂ ਦੇ ਧਿਆਨ ਵਿਚ ਹਨ। ਉਹੀਂ ਸੁਰੱਖਿਆ ਦੇ ਕੜੇ ਅੰਤਰਜਾਮ ਵੀ ਬਣਾਏ ਗਏ ਹਨ। ਸੀਨੇ ’ਚ ਦਰਦ ਦੀ ਸ਼ਿਕਾਇਤ ’ਤੇ ਪਟਿਆਲਾ ਹਾਰਟ ਇੰਸਟੀਚਿਊਟ ’ਚ ਭਰਤੀ ਕੀਤਾ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਜਿਆਦਾ ਖਰਾਬ ਹੋਣ ’ਤੇ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੀ ਦੇਖ ਰੇਖ ’ਚ ਡਾ. ਧਰਮਵੀਰ ਗਾਂਧੀ ਤੇ ਉਨ੍ਹਾਂ ਦੀ ਟੀਮ ਲੱਗੀ ਹੈ। ਬਲਕੌਰ ਸਿੰਘ ਦਿਲ ਦੀ ਬਿਮਾਰੀ ਤੋਂ ਬਹੁਤ ਲੰਬੇ ਸਮੇਂ ਤੋਂ ਪੀੜਤ ਹਨ। ਬੇਟੇ ਦੀ ਮੌਤ ਤੋਂ ਬਲਕੌਰ ਸਿੰਘ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਵੱਡਾ ਝਟਕਾ ਲੱਗਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here