ਇਟਲੀ ‘ਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ

Corona

ਮਰਨ ਵਾਲਿਆਂ ਦਾ ਅੰਕੜਾ ਹੋਇਆ 109 | Corona Virus

ਰੋਮ (ਏਜੰਸੀ)। ਇਟਲੀ ‘ਚ ਕਰੋਨਾ ਵਾਇਰਸ Corona Virus ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 109 ਹੋ ਗਈ ਹੈ। ਜਦੋਂਕਿ ਉੱਥੇ ਇਸ ਖ਼ਤਰਨਾਕ ਵਾਇਰਸ ਤੋਂ 3089 ਵਿਅਕਤੀ ਪ੍ਰਭਾਵਿਤ ਹਨ। ਰਾਸ਼ਟਰੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁਖੀ ਏਂਜੇਲੋ ਬੋਰੇਲੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ‘ਚ 116 ਵਿਅਕਤੀਆਂ ਦਾ ਇਸ ਬਿਮਾਰੀ ਤੋਂ ਸਫ਼ਲ ਇਲਾਜ਼ ਕੀਤਾ ਜਾ ਚੁੱਕਾ ਹੈ ਪਰ ਨਾਲ ਹੀ ਇਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 109 ‘ਤੇ ਪਹੁੰਚ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।