ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News Sunam News: ਤ...

    Sunam News: ਤਿਉਹਾਰੀ ਸੀਜ਼ਨ ਮੌਕੇ ਪ੍ਰਸ਼ਾਸਨ ਦੀ ਬਾਜ ਅੱਖ, ਇਸ ਤਰ੍ਹਾਂ ਹੋਈ ਚੈਕਿੰਗ

    Sunam News
    Sunam News: ਤਿਉਹਾਰੀ ਸੀਜ਼ਨ ਮੌਕੇ ਪ੍ਰਸ਼ਾਸਨ ਦੀ ਬਾਜ ਅੱਖ, ਇਸ ਤਰ੍ਹਾਂ ਹੋਈ ਚੈਕਿੰਗ

    Sunam News: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਐਸਐਸਪੀ ਸਰਤਾਜ ਸਿੰਘ ਚਹਿਲ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਐਸਐਚਓ ਸਿਟੀ ਸੁਨਾਮ ਪ੍ਰਤੀਕ ਜਿੰਦਲ ਦੀ ਨਿਗਰਾਨੀ ਹੇਠ ਟਰੈਫਿਕ ਪੁਲਿਸ ਸੁਨਾਮ ਦੇ ਟਰੈਫਿਕ ਇੰਚਾਰਜ ਨਿਰਭੈ ਸਿੰਘ ਵੱਲੋਂ ਤਿਉਹਾਰਾਂ ਦੇ ਮੌਕੇ ਤੇ ਸ਼ਹਿਰ ਸੁਨਾਮ ਵਿਖੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

    Read Also : Ludhiana News: ਕਰੇਟਾ ਸਵਾਰ ਲੁਟੇਰਿਆਂ ਨੇ ਰਾਹ ’ਚ ਘੇਰ ਲਾਇਸੰਸੀ ਰਿਵਾਲਵਰ ਤੇ ਨਕਦੀ ਲੁੱਟੀ

    ਤਿਉਹਾਰਾਂ ਦੇ ਚੱਲਦਿਆਂ ਹੋਇਆਂ ਸੁਨਾਮ ਪੁਲਿਸ ਵੱਲੋਂ ਸਖਤੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਨਸਖਾਵੀ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ ਇਸ ਦੇ ਚਲਦਿਆਂ ਸੁਨਾਮ ਟਰੈਫਿਕ ਪੁਲਿਸ ਵੱਲੋਂ ਅਮਨ ਕਾਨੂੰਨ ਬਣਾਈ ਰੱਖਣ ਦੇ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਅਤੇ ਜਿਹੜੇ ਵਾਹਨ ਕਾਨੂੰਨ ਦੀ ਉਲੰਘਣਾ ਕਰਦੇ ਹਨ ਉਹਨਾਂ ਦੇ ਚਲਾਨ ਵੀ ਕੱਟੇ ਗਏ। Sunam News

    ਇਸ ਮੌਕੇ ਉਹਨਾਂ ਦੇ ਨਾਲ ਐਸ ਆਈ ਸੁਖਵਿੰਦਰ ਸਿੰਘ, ਐਸਆਈ ਰਣਜੀਤ ਸਿੰਘ, ਰੋਡ ਸੇਫਟੀ ਮੈਂਬਰ ਸੁਖਵਿੰਦਰ ਸਿੰਘ ਸੁੱਖ, ਟਰੈਫਿਕ ਮਾਰਸ਼ਲ ਟੀਮ ਦੇ ਇੰਚਾਰਜ ਪੰਕਜ ਅਰੋੜਾ ਵੀ ਹਾਜਰ ਸਨ।

    LEAVE A REPLY

    Please enter your comment!
    Please enter your name here