ਨਸ਼ੇ ਦੀ ਹਾਲਤ ’ਚ ਪੁੱਤਰ ਵੱਲੋਂ ਪਿਓ ਦਾ ਕਤਲ

Crime News
ਸੰਕੇਤਕ ਫੋਟੋ।

(ਸੱਚ ਕਹੂੰ ਨਿਊਜ਼) ਜਲਾਲਾਬਾਦ। ਥਾਣਾ ਸਿਟੀ ਜਲਾਲਾਬਾਦ ਦੀ ਹੱਦ ਵਿੱਚ ਪੈਂਦੇ ਪਿੰਡ ਕਮਰਾ ਵਾਲਾ ਵਿਖੇ ਇੱਕ ਪੁੱਤਰ ਵੱਲੋਂ ਆਪਣੇ ਪਿਓ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਹੈ। Crime News

ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕਮਲਜੀਤ ਕੌਰ ਪਤਨੀ ਜਰਨੈਲ ਸਿੰਘ ਵਾਸੀ ਬਹਿਕ ਖਾਸ ਫਾਜ਼ਿਲਕਾ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਕਮਰੇ ਵਾਲਾ ਸਿਟੀ ਜਲਾਲਾਬਾਦ ਨੇ ਸ਼ਰਾਬੀ ਹਾਲਤ ਵਿੱਚ ਆਪਣੇ ਪਿਤਾ ਦਲੇਰ ਸਿੰਘ ਦੇ ਸਿਰ ਵਿੱਚ ਡਾਂਗ ਮਾਰ ਦਿੱਤੀ ਜਿਸ ਕਾਰਨ ਦਲੇਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਵੱਲੋਂ ਮਨਜੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਦੋਹਰੇ ਬਜ਼ੁਰਗ ਕਤਲ ਕਾਂਡ ’ਚ ਪੁਲਿਸ 35 ਦਿਨਾਂ ਬਾਅਦ ਵੀ ਕਾਤਲਾਂ ਤੱਕ ਨਾ ਪੁੱਜ ਸਕੀ

LEAVE A REPLY

Please enter your comment!
Please enter your name here