ਪੰਜਾਬ ਬਜ਼ਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab Vidhan Sabha

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਚੌਥੇ ਬਜ਼ਟ ਸਮਾਗਮ ਲਈ ਸਦਨ ਦੀ ਕਾਰਵਾਈ ਅੱਜ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ। ਸਦਨ ’ਚ ਅੱਜ ਗੈਰ-ਸਰਕਾਰੀ ਕਮਕਾਰ ਹੋਵੇਗਾ, ਜਦੋਂਕਿ 10 ਮਾਰਚ ਨੂੰ ਪੰਜਾਬ ਦਾ ਬਜ਼ਟ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਬਜ਼ਟ ਇਜਲਾਸ ਤਿੰਨ ਮਾਰਚ ਨੂੰ ਸ਼ੁਰੂ ਹੋਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ