ਸਾਡੇ ਨਾਲ ਸ਼ਾਮਲ

Follow us

15.8 C
Chandigarh
Tuesday, February 17, 2026
More
    Home Breaking News ਸਮਾਗਮਾਂ &#821...

    ਸਮਾਗਮਾਂ ‘ਚ 20 ਵਿਅਕਤੀਆਂ ਤੋਂ ਵੱਧ ਨਹੀਂ ਹੋ ਸਕੇਗਾ ਇਕੱਠ

    Farmers suicide

    ਕੋਰੋਨਾ ਪੀੜਤਾਂ ਦੀ ਕੀਤੀ ਜਾਵੇਗੀ ਸਟੈਂਪਿੰਗ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ (ਕੋਵਿਡ-19) ਕਰਕੇ ਨਵੇਂ ਨਿਯਮਾਂ ਦਾ ਐਲਾਨ ਕਰ ਦਿੱਤਾ ਹੈ।

    • ਇਸ ਮੁਤਾਬਕ ਜਨਤਕ ਇਕੱਠ ‘ਚ 50 ਲੋਕਾਂ ਦੀ ਗਿਣਤੀ ਨੂੰ ਘੱਟ ਕਰਕੇ ਮਹਿਜ਼ 20 ਲੋਕਾਂ ਦੇ ਇਕੱਠੇ ਹੋਣ ਦੀ ਹਦਾਇਤ ਦਿੱਤੀ ਹੈ।
    • ਇਸ ਦੇ ਨਾਲ ਹੀ ਸਰਕਾਰ ਨੇ ਸ਼ੁੱਕਰਵਾਰ ਰਾਤ ਬੱਸਾਂ, ਆਟੋ ਵੀ ਬੰਦ ਕਰ ਦਿੱਤੇ ਗਏ ਹਨ।
    • ਸੂਬੇ ‘ਚ ਸਾਰੇ ਹੋਟਲ, ਰੈਸਟੋਰੈਂਟ, ਮੈਰਿਜ਼ ਪੈਲੇਸ ਤੇ ਇੰਡੋਰ ਡਾਈਨਿੰਗ ਵੀ ਬੰਦ ਕਰ ਦਿੱਤੀ ਗਈ ਹੈ।
    • ਸੂਬੇ ‘ਚ ਚਲ ਰਹੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
    • ਦੱਸ ਦਈਏ ਕਿ ਪੰਜਾਬ ਸਕੂਲ ਬੋਰਡ ਤੇ ਸੀਬੀਐਸਈ ਦੀ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

    ਨਾਲ ਹੀ ਕੋਰੋਨਾ ਪੀੜਤਾਂ ਦੀ ਸਟੈਂਪਿੰਗ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਦੇ ਭੱਜਣ ਦੀ ਘਟਨਾਵਾਂ ਨੂੰ ਨਕੇਲ ਪਾਈ ਜਾ ਸਕੇ। ਸਰਕਾਰ ਨੇ ਡੀਸੀ, ਡਾਕਟਰਾਂ ਤੇ ਐਸਐਸਪੀ ਨੂੰ ਆਪਣੇ ਨਿਰਧਾਰਿਤ ਖੇਤਰ ਨਾ ਛੱਡਣ ਦੇ ਹੁਕਮ ਵੀ ਦਿੱਤੇ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here