ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਗਵਰਨਰ ਨੇ ਮਨਜ਼...

    ਗਵਰਨਰ ਨੇ ਮਨਜ਼ੂਰ ਕੀਤੇ ਤਿੰਨ ਹੋਰ ਬਿੱਲ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

    Banwari Lal Purohit

    ਮੁੱਖ ਮੰਤਰੀ ਨੇ ਗਵਰਨਰ ਦਾ ਕੀਤਾ ਧੰਨਵਾਦ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੇ ਲਈ ਗਵਰਨਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਕਰਦੇ ਹਾਂ ਕਿ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਛੇਤੀ ਮਨਜ਼ੂਰ ਹੋਣਗੇ।

    ਇਹ ਤਿੰਨ ਬਿੱਲ ਹੋਏ ਪਾਸ

    1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
    2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
    3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023

    ਇਹ ਵੀ ਪੜ੍ਹੋ: ਸਾਵਧਾਨ! ਇਨ੍ਹਾਂ ਚੀਜ਼ਾਂ ਤੋਂ ਬਚੋ, ਨਹੀਂ ਤਾਂ ਦਿਮਾਗ ਹੋ ਜਾਵੇਗਾ ਹੌਲੀ-ਹੌਲੀ ਬੁੱਢਾ

    LEAVE A REPLY

    Please enter your comment!
    Please enter your name here