ਸਾਡੇ ਨਾਲ ਸ਼ਾਮਲ

Follow us

15.3 C
Chandigarh
Saturday, February 14, 2026
More
    Home Breaking News ਹਾਈ ਕੋਰਟ ਵੱਲੋ...

    ਹਾਈ ਕੋਰਟ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ

    high-court

    ਹਾਈ ਕੋਰਟ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ

    ਚੰਡੀਗੜ੍ਹ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਗਈ ਹੈ। ਇਹ ਭਰਤੀ ਪਿਛਲੀ ਚੰਨੀ ਸਰਕਾਰ ਮੌਕੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਵੱਲੋਂ ਕੀਤੀ ਗਈ ਸੀ। ਜਿਸ ’ਚ ਪਿਛਲੀ ਸਰਕਾਰ ਵੱਲੋਂ ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਹੁਣ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ ’ਤੇ ਆਇਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here