ਸਾਡੇ ਨਾਲ ਸ਼ਾਮਲ

Follow us

26.9 C
Chandigarh
Friday, February 27, 2026
More
    Home Breaking News ਭਾਰਤੀ ਫੌਜ ਨੇ ...

    ਭਾਰਤੀ ਫੌਜ ਨੇ ਦਿੱਤਾ ਪਾਕਿਸਤਾਨ ਗੋਲੀਬਾਰੀ ਦਾ ਮੂੰਹ ਤੋੜ ਜਵਾਬ

    Indian Army, Reply Pakistan, Firing

    ਭਾਰਤ ਦੇ ਦੋ ਜਵਾਨ ਜ਼ਖ਼ਮੀ

    ਪੁੰਛ: ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜੰਮੂ ਦੇ ਪੁੰਛ ਸੈਕਟਰ ਵਿੱਚ ਸਵੇਰੇ ਕਰੀਬ 4.15 ਵਜੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ। ਕਰਨਲ ਮੁਨੀਸ਼ ਮਹਿਤ ਨੇ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਹੈ।

    ਇਸ ਤੋਂ ਪਹਿਲਾਂ ਵੀਰਵਾਰ ਨੂੰ ਜੰਗਬੰਦੀ ਦਾ ਉਲੰਘਣ ਕੀਤਾ ਗਿਆ ਸੀ। ਪਾਕਿਸਤਾਨ ਵੱਲੋਂ ਬੁੱਧਵਾਰ ਦੇਰ ਰਾਤ ਗੋਲੀਬਾਰੀ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਭਾਰਤ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਲਾਈਨ ਆਫ਼ ਕੰਟਰੋਲ ‘ਤੇ ਪਾਕਿ ਨੇ ਬੁੱਧਵਾਰ ਦੇਰ ਰਾਤ ਕਰੀਬ 1:30 ਵਜੇ ਫਾਇਰਿੰਗ ਸ਼ੁਰੂ ਕੀਤੀ। ਕਿਹਾ ਜਾ ਰਿਹਾ ਹੈ ਕਿ ਇਹ ਜੰਗਬੰਦੀ ਉਲੰਘਣ ਜੰਮੂ ਦੇ ਪੁੰਛ ਸੈਕਟਰ ਵਿੱਚ ਹੋਇਆ ਹੈ। ਇਸ ਤੋਂ ਇਲਾਵਾ ਸਬਿਜਯਾਨ ਸੈਕਟਰ ਵਿੱਚ ਵੀ ਗੋਲੀਬਾਰੀ ਕੀਤੀ ਗਈ।

    LEAVE A REPLY

    Please enter your comment!
    Please enter your name here