ਸ੍ਰੀ ਹਰਿਮੰਦਰ ਸਾਹਿਬ ਕੋਲ ਧਮਾਕੇ ਦਾ ਮੁੱਖ ਮੁਲਜ਼ਮ ਇਸ ਤਰ੍ਹਾਂ ਫੜਿਆ ਗਿਆ, ਦੇਖੋ ਵੀਡੀਓ

Sri Harmandir Sahib
ਸ੍ਰੀ ਹਰਿਮੰਦਰ ਸਾਹਿਬ ਕੋਲ ਧਮਾਕੇ ਦਾ ਮੁੱਖ ਮੁਲਜ਼ਮ ਇਸ ਤਰ੍ਹਾਂ ਫੜਿਆ ਗਿਆ, ਦੇਖੋ ਵੀਡੀਓ

ਅੰਮ੍ਰਿਤਸਰ। ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ (Sri Harmandir Sahib) ’ਚ ਇੱਕ ਤੋਂ ਬਾਅਦ ਇੱਕ ਧਮਾਕਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ। 10 ਮਈ ਭਾਵ ਬੁੱਧਵਾਰ ਦੀ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਇੱਕ ਹੋਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਧਮਾਕੇ ਦੀ ਇਹ ਜਗ੍ਹਾ ਪਹਿਲਾਂ ਵਾਲੀ ਜਗ੍ਹਾ ਤੋਂ ਬਿਲਕੁਲ ਵੱਖ ਸੀ। ਜਿਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਘਟਨਾ ’ਚ ਸ਼ਾਮਲ ਮੁੱਖ ਮੁਲਜ਼ਮ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਕਾਫ਼ੀ ਮੁਸ਼ਕਲ ਨਾਲ ਕਾਬੂ ਕੀਤਾ ਅਤੇ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਧਮਾਕਾ, ਪੰਜ ਗ੍ਰਿਫ਼ਤਾਰ

LEAVE A REPLY

Please enter your comment!
Please enter your name here