ਸਾਡੇ ਨਾਲ ਸ਼ਾਮਲ

Follow us

15.5 C
Chandigarh
Monday, February 9, 2026
More
    Home Breaking News ਬੰਬੀਹਾ ਗੈਂਗ ਦ...

    ਬੰਬੀਹਾ ਗੈਂਗ ਦਾ ਮੁੱਖ ਸਰਗਨਾ ਹਥਿਆਰਾਂ ਸਮੇਤ ਕਾਬੂ

    Bambiha Gang
    ਬੰਬੀਹਾ ਗੈਂਗ ਦਾ ਮੁਖ ਸਰਗਨਾ ਪੁਲਿਸ ਹਿਰਾਸਤ ’ਚ।

    ਬੰਬੀਹਾ ਗੈਂਗ ਦਾ ਮੁੱਖ ਸਰਗਨਾ ਹਥਿਆਰਾਂ ਸਮੇਤ ਕਾਬੂ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ 30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।

    ਇਹ ਵੀ ਪੜ੍ਹੋ : ਡ੍ਰੇਨ ’ਚ ਪਿਆ ਪਾੜ, ਪ੍ਰਸ਼ਾਸਨ ਤੇ ਲੋਕਾਂ ਨੇ ਮਿਲ ਕੇ ਬੰਨ੍ਹਿਆ

    Bambiha Gang

    LEAVE A REPLY

    Please enter your comment!
    Please enter your name here