ਸਾਡੇ ਨਾਲ ਸ਼ਾਮਲ

Follow us

24.5 C
Chandigarh
Sunday, February 15, 2026
More
    Home Breaking News ਰੂਸ ‘ਚ ...

    ਰੂਸ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10.46 ਲੱਖ ਤੋਂ ਪਾਰ

    Corona Patients

    ਰੂਸ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10.46 ਲੱਖ ਤੋਂ ਪਾਰ

    ਮਾਸਕੋ। ਰੂਸ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ -19) ਦੇ 5,363 ਨਵੇਂ ਕੇਸ ਸਾਹਮਣੇ ਆਉਣ ਨਾਲ ਵੀਰਵਾਰ ਨੂੰ ਸੰਕਰਮਿਤ ਲੋਕਾਂ ਦੀ ਗਿਣਤੀ 10,46,370 ਹੋ ਗਈ, ਪਰ ਰਾਹਤ ਦੀ ਗੱਲ ਇਹ ਹੈ ਕਿ ਮਰੀਜ਼ਾਂ ਦੀ ਠੀਕ ਹੋਣ ਦੀ ਦਰ 83 ਫੀਸਦੀ ਦੇ ਨੇੜੇ ਪਹੁੰਚ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.