ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 14, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਮਰੀਜ਼ਾ ਦਾ ਅੰਕੜਾ 20 ਹਜਾਰ ਦੇ ਕਰੀਬ

    Corona India

    ਦੇਸ਼ ‘ਚ ਕੋਰੋਨਾ ਮਰੀਜ਼ਾ ਦਾ ਅੰਕੜਾ 20 ਹਜਾਰ ਦੇ ਕਰੀਬ

    ਨਵੀਂ ਦਿੱਲੀ : ਸਿਹਤ ਮੰਤਰਾਲੇ ਵੱਲੋਂ ਜਾਰੀ ਨਵੇਂ ਅੰਕੜਿਆਂ ਅਨੁਸਾਰ ਭਾਰਤ ‘ਚ ਕੋਰੋਨਾ ਵਾਇਰਸ (ਕੋਵਿਡ-19) ਦੇ ਹੁਣ ਤਕ 19,984 ਮਾਮਲੇ ਸਾਹਮਣੇ ਆ ਗਏ ਹਨ। 15,474 ਲੋਕਾਂ ਦਾ ਇਲਾਜ ਜਾਰੀ ਹੈ। 3870 ਲੋਕ ਠੀਕ ਹੋ ਗਏ ਹਨ। 640 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ 50 ਮੌਤਾਂ ਤੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ‘ਚ ਮਰੀਜ਼ਾਂ ਦੀ ਗਿਣਤੀ 5000 ਤੋਂ ਜ਼ਿਆਦਾ ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ ਤੇ ਗੁਜਰਾਤ ‘ਚ 5000 ਤੋਂ ਜ਼ਿਆਦਾ ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ ਤੇ ਗੁਜਰਾਤ ‘ਚ 2100 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here