ਸਾਡੇ ਨਾਲ ਸ਼ਾਮਲ

Follow us

17.9 C
Chandigarh
Monday, February 16, 2026
More
    Home ਇੱਕ ਨਜ਼ਰ ਦੁਨੀਆ ਭਰ &#82...

    ਦੁਨੀਆ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.02 ਕਰੋੜ ਪੁੱਜੀ

    Fight with Corona

    ਦੁਨੀਆ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.02 ਕਰੋੜ ਪੁੱਜੀ

    ਬੀਜਿੰਗ/ਨਵੀਂ ਦਿੱਲੀ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਦੁਨੀਆ ਭਰ ‘ਚ ਇਸ ਬਿਮਾਰੀ ਨਾਲ ਪੀੜਤਾਂ ਦਾ ਅੰਕੜਾ 1.02 ਕਰੋੜ ਹੋ ਗਈ ਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਪੰਜ ਲੱਖ ਤੋਂ ਵੱਧ ਹੋ ਗਈ ਹੈ।

    ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 10,275,599 ਹੋ ਗਈ ਹੈ ਜਦੋਂਕਿ 504,830 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ। ਕੋਵਿਡ-19 ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਰੂਸ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲਿਆਂ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ ਤੇ ਬ੍ਰਿਟੇਨ ਤੀਜੇ ਸਥਾਨ ‘ਤੇ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here