ਸਾਡੇ ਨਾਲ ਸ਼ਾਮਲ

Follow us

21.6 C
Chandigarh
Friday, February 6, 2026
More
    Home Breaking News ਵਿਸ਼ਵ ‘ਚ...

    ਵਿਸ਼ਵ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1.42 ਲੱਖ ਤੋਂ ਪਾਰ

    ਵਿਸ਼ਵ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1.42 ਲੱਖ ਤੋਂ ਪਾਰ

    ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ ਤੇ ਦੁਨੀਆ ਭਰ ‘ਚ ਇਸ ਤੋਂ ਹੁਣ ਤੱਕ 1.42 ਕਰੋੜ ਤੋਂ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਤੇ ਛੇ ਲੱਖ ਤੋਂ ਵੱਧ ਵਿਕਅਤੀਆਂ ਦੀ ਮੌਤ ਹੋ ਚੁੱਕੀ ਹੈ।

    ਕੋਵਿਡ-19 ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ ਤੇ ਬ੍ਰਿਟੇਨ ਤੀਜੇ ਸਥਾਨ ‘ਤੇ ਹੈ ਜਦੋਂਕਿ ਭਾਰਤ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ‘ਚ ਅੱਠਵੇਂ ਸਥਾਨ ‘ਤੇ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here