ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News ਮਾਲੇਰਕੋਟਲਾ ਜ਼ਿ...

    ਮਾਲੇਰਕੋਟਲਾ ਜ਼ਿਲ੍ਹੇ ਦਾ ਰਸਮੀ ਉਦਘਾਟਨ ਹੁਣ 7 ਨੂੰ ਹੋਵੇਗਾ : ਰਜ਼ੀਆ ਸੁਲਤਾਨਾ

    Malerkotla District Sachkahoon

    ਮਾਲੇਰਕੋਟਲਾ ਜ਼ਿਲ੍ਹੇ ਦਾ ਰਸਮੀ ਉਦਘਾਟਨ ਹੁਣ 7 ਨੂੰ ਹੋਵੇਗਾ 

    ਮਾਲੇਰਕੋਟਲਾ, (ਗੁਰਤੇਜ ਜੋਸ਼ੀ) । ਪੰਜਾਬ ਦੇ ਨਵੇਂ ਬਣੇ ਜ਼ਿਲ੍ਹੇ ਦਾ ਉਦਘਾਟਨ ਜੋ ਪਹਿਲਾਂ ਮੁੱਖ ਮੰਤਰੀ ਪੰਜਾਬ ਵੱਲੋਂ 5 ਜੂਨ ਨੂੰ ਵਰਚੂਅਲ ਤਰੀਕੇ ਨਾਲ ਕੀਤਾ ਜਾਣਾ ਸੀ ਹੁਣ ਇਹ ਉਦਘਾਟਨ 7 ਜੂਨ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ । ਉਕਤ ਜਾਣਕਾਰੀ ਪੰਜਾਬ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਵੱਲੋਂ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸਾਹਿਬ ਦੇ ਦਿਲੀ ਜਾਣ ਦੇ ਰੁਝੇਵਿਆਂ ਕਾਰਨ ਉਦਘਾਟਨ ਦੀ ਤਾਰੀਖ ਵਿੱਚ ਬਦਲਾਓ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਦੇ ਨਵੇਂ ਡੀ.ਸੀ. ਤੇ ਐਸ.ਐਸ.ਪੀ. ਨੇ ਆਪਣੇ ਅਹੁਦੇ ਦਾ ਚਾਰਜ
    ਸੰਭਾਲ ਲਿਆ ਹੈ ਤੇ ਜਲਦ ਹੀ ਬਾਕੀ ਸਟਾਫ਼ ਦੀ ਨਿਯੁਕਤੀ ਵੀ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।