ਸਾਡੇ ਨਾਲ ਸ਼ਾਮਲ

Follow us

17.1 C
Chandigarh
Friday, February 13, 2026
More
    Home Breaking News ਪ੍ਰਧਾਨ ਮੰਤਰੀ ...

    ਪ੍ਰਧਾਨ ਮੰਤਰੀ ਨੇ ਗਣੇਸ਼ ਚਤੁਰਥੀ ਦੀਆਂ ਵਧਾਈਆਂ

    ਪ੍ਰਧਾਨ ਮੰਤਰੀ ਨੇ ਗਣੇਸ਼ ਚਤੁਰਥੀ ਦੀਆਂ ਵਧਾਈਆਂ

    ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਮੌਕੇ *ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਇੱਕ ਟਵੀਟ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਤੁਹਾਨੂੰ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। ਇਹ ਸ਼ੁਭ ਅਵਸਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ, ਚੰਗੀ ਕਿਸਮਤ ਅਤੇ ਸਿਹਤ ਲੈ ਕੇ ਆਵੇ। ਗਣਪਤੀ ਬੱਪਾ ਮੋਰਿਆ। ਇਹ ਵਰਣਨਯੋਗ ਹੈ ਕਿ ਅੱਜ ਗਣੇਸ਼ ਚਤੁਰਥੀ ਦਾ ਤਿਉਹਾਰ ਦੇਸ਼ ਭਰ ਵਿੱਚ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ