ਸਾਡੇ ਨਾਲ ਸ਼ਾਮਲ

Follow us

26.3 C
Chandigarh
Thursday, February 26, 2026
More
    Home ਇੱਕ ਨਜ਼ਰ ਪ੍ਰਧਾਨ ਮੰਤਰੀ ...

    ਪ੍ਰਧਾਨ ਮੰਤਰੀ ਨੇ ਕੋਵਿਡ ਸੈਂਟਰ ‘ਚ ਲੱਗੀ ਅੱਗ ਕਾਰਨ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

    Modi

    ਮੁੱਖ ਮੰਤਰੀ ਜਗਮੋਹਨ ਰੇਡੀ ਤੋਂ ਸਥਿਤੀ ਦੀ ਲਈ ਜਾਣਕਾਰੀ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਵਿਜਯਵਾੜਾ ‘ਚ ਹੋਟਲ ‘ਚ ਸਥਾਪਿਤ ਕੋਵਿਡ ਸੈਂਟਰ ‘ਚ ਲੱਗੀ ਅੱਗ ਨਾਲ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਜਗਮੋਹਨ ਰੇਡੀ ਤੋਂ ਸਥਿਤੀ ਦੀ ਜਾਣਕਾਰੀ ਲਈ ਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

    ਮੋਦੀ ਨੇ ਅੱਗ ਦੀ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਟਵੀਟ ਕੀਤਾ, ”ਵਿਜਯਵਾੜਾ ‘ਚ ਕੋਵਿਡ ਕੇਅਰ ਸੈਂਟਰ ‘ਚ ਅੱਗ ਲੱਗਣ ਦੀ ਘਟਨਾ ਤੋਂ ਬਹੁਤ ਦੁਖੀ ਹਾਂ, ਘਟਨਾ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਾਰਦਿਕ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here