ਪ੍ਰਧਾਨ ਮੰਤਰੀ ਨੇ ਧਰਮਿੰਦਰ ਪ੍ਰਧਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਨੇ ਧਰਮਿੰਦਰ ਪ੍ਰਧਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀ ਮੰਡਲ ਸਹਿਯੋਗੀ ਤੇ ਤੇਲ ਤੇ ਕੁਦਰਤੀ ਗੈਸ ਤੇ ਇਸਪਾਤ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਤੰਦਰੁਸਤੀ ਤੇ ਲੰਮੀ ਉਮਰ ਦੀ ਕਾਮਨਾ ਕੀਤੀ।
ਸ੍ਰੀ ਪ੍ਰਧਾਨ ਅੱਜ 51 ਸਾਲਾ ਦੇ ਹੋ ਗਏ ਹਨ। ਮੋਦੀ ਨੇ ਧਰਮਿੰਦਰ ਪ੍ਰਧਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਟਵੀਟ ਕੀਤਾ, ‘ਮੇਰੇ ਮੰਤਰੀ ਮੰਡਲ ਸਹਿਯੋਗੀ ਸ੍ਰੀ ਧਰਮਿੰਦਰ ਪ੍ਰਧਾਨ ਨੂੰ ਜਨਮ ਦਿਨ ਦੀ ਮੁਬਾਰਕਬਾਦ। ਉਨ੍ਹਾਂ ਪੈਟਰੋਲੀਅਮ ਤੇ ਇਸਪਾਤ ਖੇਤਰ ਵਰਗੇ ਮਹੱਤਵਪੂਰਨ ਖੇਤਰਾਂ ਦੀ ਤਰੱਕੀ ‘ਚ ਅਹਿਮ ਯੋਗਦਾਨ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

 

LEAVE A REPLY

Please enter your comment!
Please enter your name here