ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News ਪੰਜਾਬ ਵਿਧਾਨ ਸ...

    ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ

    Punjab Vidhan Sabha
    ਚੰਡੀਗੜ੍ਹ। ਵਿਧਾਨ ਸਭਾ ਸੈਸ਼ਨ ਦੌਰਾਨ ਸਵਾਲ ਦੇ ਜਵਾਬ ਦਿੰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ।

    ਚੰਡਗੀੜ੍ਹ। ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਵਾਲ-ਜਵਾਬ ਸ਼ੁਰੂ ਹੋਏ ਅਤੇ ਮੰਤਰੀਆ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਦੇਖੋ ਲਾਈਵ…

    ਇਹ ਇਜਲਾਸ ਸਿਰਫ਼ 2 ਦਿਨਾਂ ਲਈ ਸੱਦਿਆ ਗਿਆ ਹੈ। ਪਹਿਲੇ ਦਿਨ ਮਤਲਬ ਕਿ ਅੱਜ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਇਜਲਾਸ ਦੇ ਸ਼ਾਮ 5 ਵਜੇ ਤੱਕ ਚੱਲਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। (Punjab Government)

    ਅਗਲੇ ਦਿਨ ਬੁੱਧਵਾਰ ਸਵੇਰੇ 10 ਵਜੇ ਇਜਲਾਸ ਸ਼ੁਰੂ ਹੋਵੇਗਾ। ਇਸ ਦੌਰਾਨ ਵੱਖ-ਵੱਖੀ ਮਹੱਤਵਪੂਰਨ ਬਿੱਲਾਂ ਦੇ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਔਰਤਾਂ ਨੂੰ 1000 ਰੁਪਏ ਪ੍ਰਤੀ ਅਤੇ ਗੰਨਾ ਕਿਸਾਨਾਂ ਲਈ ਨਵੀਂ ਕੀਮਤ ’ਤੇ ਸਦਨ ’ਚ ਬਿਆਨ ਦੇ ਸਕਦੇ ਹਨ।

    ਰੇਲਵੇ ਯਾਤਰੀ ਕਿਰਪਾ ਕਰਕੇ ਧਿਆਨ ਦੇਣ

    LEAVE A REPLY

    Please enter your comment!
    Please enter your name here