ਪੰਜਾਬ ਕੈਬਨਿਟ ਦੀ ਬੈਠਕ ਹੋਵੇਗੀ 25 ਅਗਸਤ ਨੂੰ
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਦਿਨ ਵੀਰਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਬੈਠਕ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਹਿਮ ਫ਼ੈਸਲੇ ਵੀ ਇਸ ਬੈਠਕ ’ਚ ਲਏ ਜਾ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














