ਸਾਡੇ ਨਾਲ ਸ਼ਾਮਲ

Follow us

12.4 C
Chandigarh
Sunday, February 15, 2026
More
    Home Breaking News ਪੰਜਾਬ ਸਰਕਾਰ ਨ...

    ਪੰਜਾਬ ਸਰਕਾਰ ਨੇ ਇਸ ਦਿਨ ਕੀਤਾ ਗਜ਼ਟਿਡ ਛੁੱਟੀ ਦਾ ਐਲਾਨ

    Holiday

    ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ (Holiday) ਦਾ ਐਲਾਨ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। (Holiday)

    ਇਹ ਵੀ ਪੜ੍ਹੋ : 31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ

    ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਛੁੱਟੀ ਐਲਾਨੀ ਗਈ ਹੈ।

    LEAVE A REPLY

    Please enter your comment!
    Please enter your name here