ਸਾਡੇ ਨਾਲ ਸ਼ਾਮਲ

Follow us

14.6 C
Chandigarh
Tuesday, February 3, 2026
More
    Home ਇੱਕ ਨਜ਼ਰ ਰੇਲ ਭਵਨ ਦੋ ਦਿ...

    ਰੇਲ ਭਵਨ ਦੋ ਦਿਨ ਲਈ ਹੋਇਆ ਸੀਲ

    ਰੇਲ ਭਵਨ ਦੋ ਦਿਨ ਲਈ ਹੋਇਆ ਸੀਲ

    ਨਵੀਂ ਦਿੱਲੀ। ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਦੇ ਇੱਕ ਕਰਮਚਾਰੀ ਨੂੰ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਏ ਜਾਣ ਤੋਂ ਬਾਅਦ ਰੇਲ ਮੰਤਰਾਲੇ ਦੇ ਮੁੱਖ ਦਫ਼ਤਰ ਰੇਲ ਭਵਨ ਨੂੰ ਦੋ ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰੇਲਵੇ ਮੰਤਰਾਲੇ ਦੇ ਅਧਿਕਾਰਤ ਸੂਤਰਾਂ ਨੇ ਇਥੇ ਦੱਸਿਆ ਕਿ ਬੀਤੀ ਰਾਤ ਇਹ ਫੈਸਲਾ ਲਿਆ ਗਿਆ ਸੀ ਕਿ ਰੇਲ ਭਵਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਬੰਦ ਰਹੇਗਾ। ਸ਼ਨਿੱਚਰਵਾਰ ਅਤੇ ਐਤਵਾਰ ਨੂੰ ਛੁੱਟੀ ਹੋਣ ਕਾਰਨ, ਹੁਣ ਰੇਲ ਭਵਨ ਸੋਮਵਾਰ ਨੂੰ ਖੁੱਲ੍ਹੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here