ਸਾਡੇ ਨਾਲ ਸ਼ਾਮਲ

Follow us

13.2 C
Chandigarh
Monday, January 19, 2026
More
    Home Breaking News ਪੰਜਾਬ ’ਚ ਪੰਜਵ...

    ਪੰਜਾਬ ’ਚ ਪੰਜਵੀਂ ਦਾ ਨਤੀਜਾ ਅੱਜ, ਇਸ ਤਰ੍ਹਾਂ ਵੇਖੋ ਨਤੀਜੇ

    PSEB Result

    How to check Results Online

    ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰਾ ਭਾਟੀਆ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ।

    ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਕਾਂਗਰਸ ਨੇਤਰੀ ਦੇ ਪੁੱਤਰ ਦਾ ਕਤਲ

    ਰੋਲ ਨੰਬਰ ਤੇ ਨਾਂਅ ਨਾਲ ਨਤੀਜਾ ਚੈੱਕ ਕਰੋ | How to check Results Online

    ਡਾ. ਵਰਿੰਦਰਾ ਭਾਟੀਆ ਨੇ ਦੱਸਿਆ ਕਿ ਪਹਿਲਾਂ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ ਪਰ ਕੁਝ ਵਿਭਾਗੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਸਰਪ੍ਰਸਤ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਜਾਂ ਨਾਂਅ ਅਨੁਸਾਰ ਨਤੀਜਾ ਦੇਖ ਸਕਣਗੇ।

    ਨਤੀਜਾ ਵੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here