ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News Sewa Kendra: ...

    Sewa Kendra: ਸਵੇਰੇ 11 ਵਜੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ

    Sewa Kendra
    Sewa Kendra: 19 ਨੂੰ ਸਵੇਰੇ 11 ਵਜੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ

    (ਸੱਚ ਕਹੂੰ ਨਿਊਜ਼) ਮਾਨਸਾ। Sewa Kendraਜ਼ਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।

    Sewa Kendra
    Sewa Kendra

    ਇਹ ਵੀ ਪੜ੍ਹੋ: ਕੋਲਕਾਤਾ ਦਰਿੰਦਗੀ ਮਾਮਲਾ : ਮਾਨਸਾ ਦੇ ਪ੍ਰਾਈਵੇਟ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਰਹੀਆਂ ਠੱਪ

    ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

    LEAVE A REPLY

    Please enter your comment!
    Please enter your name here